17.1 C
Chandigarh

TODAY NOW NEWS

Friday, March 20, 2026
HomeBREAKING NEWSਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਵੱਡਾ ਐਲਾਨ, ਸਾਰੀਆਂ ਸਿਆਸੀ...

ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਵੱਡਾ ਐਲਾਨ, ਸਾਰੀਆਂ ਸਿਆਸੀ ਪਾਰਟੀਆਂ ਨੂੰ ਰੱਦ ਕਰ ‘ਨੋਟਾ’ ਬਟਨ ਦੱਬਣ ਦਾ ਸੱਦਾ

Sangrur by election 2022: ਸੰਗਰੂਰ ਜ਼ਿਮਨੀ ਚੋਣ ਲਈ ਕੱਲ੍ਹ 23 ਜੂਨ ਨੂੰ ਪੈ ਰਹੀਆਂ ਵੋਟਾਂ ਤੋਂ ਪਹਿਲਾਂ ਕੁਝ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਨੌਜਵਾਨ ਭਾਰਤ ਸਭਾ ਤੇ ਕਿਰਤੀ ਕਿਸਾਨ ਯੂਨੀਅਨ ਨੇ ਸੱਦਾ ਦਿੱਤਾ ਗਿਆ ਹੈ ਕਿ ਉਹ ਚੋਣ ਲੜ ਰਹੀਆਂ ਸਿਆਸੀ ਪਾਰਟੀਆਂ ’ਚੋਂ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਤੇ ਸਿਰਫ਼ ਸੰਘਰਸ਼ਾਂ ਉਪਰ ਹੀ ਟੇਕ ਰੱਖਣ।

ਇਨ੍ਹਾਂ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਫ਼ਿਰ ਵੀ ਲੋਕ ਬੂਥ ਤੱਕ ਜਾਂਦੇ ਹਨ ਤਾਂ ‘ਨੋਟਾ’ ਦਾ ਬਟਨ ਦੱਬ ਕੇ ਸਾਬਤ ਕਰਨ ਕੇ ਚੋਣ ਲੜ ਰਹੇ ਉਮੀਦਵਾਰਾਂ ਵਿੱਚੋਂ ਉਨ੍ਹਾਂ ਨੂੰ ਕੋਈ ਵੀ ਪਸੰਦ ਨਹੀਂ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਸਿੰਘ ਚੌਂਦਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਚੋਣਾਂ ਲੜ ਰਹੀ ਕਿਸੇ ਵੀ ਪਾਰਟੀ ਕੋਲ ਲੋਕਾਂ ਦੀ ਭਲਾਈ ਲਈ ਕੋਈ ਪ੍ਰੋਗਰਾਮ ਨਹੀਂ ਹੈ।

Today Now News

RELATED ARTICLES
- Advertisment -

POPULAR POSTS