17.1 C
Chandigarh

TODAY NOW NEWS

Thursday, March 19, 2026
HomeBREAKING NEWSਸੀ.ਬੀ.ਐੱਸ.ਈ. 10ਵੀਂ ਅਤੇ 12ਵੀਂ ਬੋਰਡ ਦੀ ਟਰਮ-2 ਦੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ,...

ਸੀ.ਬੀ.ਐੱਸ.ਈ. 10ਵੀਂ ਅਤੇ 12ਵੀਂ ਬੋਰਡ ਦੀ ਟਰਮ-2 ਦੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, 26 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

ਨਵੀਂ ਦਿੱਲੀ, 11 ਮਾਰਚ-ਸੀ.ਬੀ.ਐੱਸ.ਈ. 10ਵੀਂ ਅਤੇ 12ਵੀਂ ਜਮਾਤ ਲਈ ਟਰਮ-2 ਦੀਆਂ ਪ੍ਰੀਖਿਆਵਾਂ 26 ਅਪ੍ਰੈਲ, 2022 ਤੋਂ ਹੋਣਗੀਆਂ। ਜਾਣਕਾਰੀ ਮੁਤਾਬਿਕ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10:30 ਵਜੇ ਹੋਵੇਗਾ ਅਤੇ ਇਸ ਵਾਰ ਪ੍ਰੀਖਿਆਵਾਂ ਦੋ ਸ਼ਿਫਟਾਂ ’ਚ ਨਹੀਂ ਲਈਆਂ ਜਾਣਗੀਆਂ।

Today Now News

RELATED ARTICLES
- Advertisment -

POPULAR POSTS