16.8 C
Chandigarh

TODAY NOW NEWS

Friday, March 20, 2026
HomeBREAKING NEWSਰੂਪਨਗਰ ਪੁਲਿਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 16 ਵਾਹਨ...

ਰੂਪਨਗਰ ਪੁਲਿਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 16 ਵਾਹਨ ਇਮਪਾਉਂਡ ਕੀਤੇ

ਰੂਪਨਗਰ, ਜੁਲਾਈ 15:
ਐਸ ਐਚ ਓ ਗੁਰਪ੍ਰੀਤ ਸਿੰਘ ਵੱਲੋਂ ਗਿਆਨੀ ਜ਼ੈਲ ਸਿੰਘ ਵਿਖੇ ਨਾਕਾ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਅੱਜ ਚਲਾਨ ਕੱਟੇ ਗਏ।

ਐਸ ਐਚ ਓ ਨੇ ਦੱਸਿਆ ਕਿ 16 ਵਾਹਨਾਂ ਨੂੰ ਇਮਪਾਉਂਡ ਕੀਤਾ ਗਿਆ ਹੈ ਅਤੇ ਲਗਭਗ 60 ਵਾਹਨਾਂ ਦੇ ਚਲਾਨ ਕੱਟੇ ਗਏ ਹਨ।

ਗੁਰਪ੍ਰੀਤ ਸਿੰਘ ਨੇ ਕਿਹਾ ਕਿ ਐਸ ਐਸ ਪੀ ਡਾਕਟਰ ਸੰਦੀਪ ਗਰਗ ਦੇ ਹੁਕਮਾਂ ਤਹਿਤ ਸ਼ਹਿਰ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਸ਼ਰਾਰਤੀ ਅਨਸਰਾਂ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS