16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਧੋੋਖਾਧੜੀ ਦੇ ਮੁਕੱਦਮੇ ਵਿੱਚ 5 ਸਾਲ ਤੋੋਂ ਪੀ,ਓ, ਚੱਲ ਰਹੇ 2 ਮੁਲਜਿਮ...

ਧੋੋਖਾਧੜੀ ਦੇ ਮੁਕੱਦਮੇ ਵਿੱਚ 5 ਸਾਲ ਤੋੋਂ ਪੀ,ਓ, ਚੱਲ ਰਹੇ 2 ਮੁਲਜਿਮ ਕਾਬੂ

ਮਾਨਸਾ, 24ਅਗਸਤ:( ਗੁਰਜੰਟ ਸਿੰਘ ਬਾਜੇਵਾਲੀਆ) ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ,ਓਜ, (ਮੁਜਰਮ^ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਦੋੋ ਪੀ,ਓਜ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ:^
ਮੁਜਰਮ ਇਸ਼ਤਿਹਾਰੀ ਕਰਮ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਨਾਜੀਆ ਪਤਨੀ ਕਰਮ ਸਿੰਘ ਵਾਸੀਅਨ ਵਾਰਡ ਨੰਬਰ 2 ਪਟਿਆਲਾ ਜਿਹਨਾਂ ਦੇ ਵਿਰੁੱਧ ਮੁਕੱਦਮਾ ਨੰਬਰ 71 ਮਿਤੀ 06^09^2014 ਅ/ਧ 420,120^ਬੀ, ਹਿੰ:ਦੰ: ਥਾਣਾ ਝੁਨੀਰ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਮੁਕੱਦਮਾ ਵਿੱਚ ਹਾਲੇ ਤੱਕ ਗ੍ਰਿਫਤਾਰ ਨਹੀ ਹੋੋਏ ਸਨ। ਜਿਸ ਕਰਕੇ ਮਾਨਯੋਗ ਅਦਾਲਤ ਐਸ,ਡੀ,ਜੇ,ਐਮ, ਸਰਦੂਲਗੜ ਵੱਲੋੋਂ ਇਹਨਾਂ ਨੂੰ ਮਿਤੀ 03^ਨੰਬਵਰ^2015 ਤੋੋਂ ਪੀ,ਓ, ਅ/ਧ 82^83 ਜਾਬਤਾ ਫੌੌਜਦਾਰੀ ਕਰਾਰ ਦਿੱਤਾ ਗਿਆ ਸੀ। ਇਹ ਮੁਲਜਿਮ ਆਪਣੀ ਗ੍ਰਿਫਤਾਰੀ ਤੋੋਂ ਬਚਣ ਲਈ ਆਪਣਾ ਟਿਕਾਣਾ ਬਦਲ^ਬਦਲ ਕੇ ਰਹਿ ਹਹੇ ਸਨ। ਐਸ,ਆਈ, ਜਸਵੰਤ ਸਿੰਘ ਇੰਚਾਰਜ ਪੀ,ਓ, ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਹਨਾਂ ਦਾ ਟਿਕਾਣਾ ਟਰੇਸ ਕਰਕੇ ਇਹਨਾਂ ਨੂੰ ਐਲਪਾਈਨ ਕਾਲੋਨੀ ਖਰੜ ਤੋੋਂ ਕਾਬੂ ਕਰਕੇ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਝੁਨੀਰ ਦੇ ਹਵਾਲੇ ਕੀਤਾ ਗਿਆ ਹੈ

Today Now News

RELATED ARTICLES
- Advertisment -

POPULAR POSTS