16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵਹੀਕਲ ਚੋੋਰੀ ਦੇ ਮੁਕੱਦਮੇ ਵਿੱਚ 2 ਮੁਲਜਿਮਾਂ ਨੂੰ ਕੀਤਾ ਕਾਬੂ

ਵਹੀਕਲ ਚੋੋਰੀ ਦੇ ਮੁਕੱਦਮੇ ਵਿੱਚ 2 ਮੁਲਜਿਮਾਂ ਨੂੰ ਕੀਤਾ ਕਾਬੂ

ਮੁਲਜਿਮਾਂ ਪਾਸੋੋਂ ਚੋੋਰੀ ਦੇ 2 ਮੋੋਟਰਸਾਈਕਲ ਕੀਤੇ ਬਰਾਮਦ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੋੋਟਰਸਾਈਕਲ ਚੋੋਰੀ ਕਰਨ ਵਾਲੇ 2 ਮੁਲਜਿਮਾਂ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਲਾਲ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਆਹਲੂਪੁਰ ਨੂੰ ਕਾਬੂ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ। ਜਿਹਨਾਂ ਪਾਸੋੋਂ ਚੋਰੀ ਕੀਤੇ 2 ਮੋੋਟਰਸਾਈਕਲ ਹੀਰੋੋ ਡੀਲਕਲ ਨੰ:ਐਚ,ਆਰ,24ਜੇ^8599 ਅਤੇ ਨੰ:ਐਚ,ਆਰ,24ਐਕਸ^5524 ਨੂੰ ਬਰਾਮਦ ਕੀਤਾ ਗਿਆ ਹੈ। ਬਰਾਮਦ ਦੋਨਾਂ ਮੋੋਟਰਸਾਈਕਲਾਂ ਦੀ ਕੁੱਲ ਮਾਲੀਤੀ ਕਰੀਬ 60,000$^ਰੁਪਏ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਝੰਡੂਕੇ ਮੌੌਜੂਦ ਸੀ। ਇਤਲਾਹ ਮਿਲਣ ਤੇ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਤਿੰਨ ਮੁਲਜਿਮਾਂ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਲਾਲ ਸਿੰਘ, ਜਸਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਅਤੇ ਸੁਨੀਲ ਕੁਮਾਰ ਉਰਫ ਸ਼ੰਕਾ ਪੁੱਤਰ ਮੋੋਹਨ ਲਾਲ ਵਾਸੀਅਨ ਆਹਲੂਪੁਰ ਵਿਰੁੱਧ ਮੁਕੱਦਮਾ ਨੰਬਰ 56 ਮਿਤੀ 07^05^2021 ਅ/ਧ 379,411 ਹਿੰ:ਦੰ: ਥਾਣਾ ਝੁਨੀਰ ਦਰਜ਼ ਰਜਿਸਟਰ ਕਰਾਇਆ ਗਿਆ। ਐਸHਆਈH ਮਨਿੰਦਰ ਸਿੰਘ ਮੱੁਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਹੇਠ ਸ:ਥ: ਗੁਰਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਢੁੱਕਵੀਂ ਜਗ੍ਹਾਂ ਤੇ ਰੇਡ ਕਰਕੇ 2 ਮੁਲਜਿਮਾਂ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਲਾਲ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਆਹਲੂਪੁਰ ਨੂੰ ਕਾਬੂ ਕੀਤਾ। ਜਿਹਨਾਂ ਪਾਸੋੋਂ ਚੋਰੀ ਦੇ 2 ਮੋੋਟਰਸਾਈਕਲ ਹੀਰੋੋ ਡੀਲਕਸ ਨੰਬਰੀ ਐਚ,ਆਰ,24ਜੇ^8599 ਅਤੇ ਨੰਬਰੀ ਐਚ,ਆਰ,24ਐਕਸ^5524 ਬਰਾਮਦ ਕੀਤੇ ਗਏ। ਤੀਸਰੇ ਮੁਲਜਿਮ ਸੁਨੀਲ ਕੁਮਾਰ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਮੋੋਟਰਸਾਈਕਲ ਕਿੱਥੋੋ ਚੋੋਰੀ ਕੀਤੇ ਸੀ, ਅੱਗੇ ਕਿੱਥੇ ਵੇਚਣੇ ਸੀ ਅਤੇ ਇਹਨਾਂ ਵੱਲੋੋਂ ਪਹਿਲਾਂ ਵਹੀਕਲ ਚੋੋਰੀ ਦੀਆ ਕੀਤੀਆ ਅਜਿਹੀਆ ਹੋੋਰ ਵਾਰਦਾਤਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੀ ਪੁੱਛਗਿੱਛ ਤੇ ਇਹਨਾਂ ਪਾਸੋੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

Today Now News

RELATED ARTICLES
- Advertisment -

POPULAR POSTS