16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹ24 ਬੋਤਲਾਂ ਨਜਾਇਜ਼ ਸ਼ਰਾਬ ਫੜੀ

24 ਬੋਤਲਾਂ ਨਜਾਇਜ਼ ਸ਼ਰਾਬ ਫੜੀ

ਖੰਨਾ, 10 ਜਨਵਰੀ (ਪਰਮਜੀਤ ਸਿੰਘ ਧੀਮਾਨ)- ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ਼ ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੈਕਿੰਗ ਦੌਰਾਨ ਕੁਲਦੀਪ ਸਿੰਘ ਉਰਫ਼ ਬੱਗਾ ਵਾਸੀ ਪਿੰਡ ਰਾਏਪੁਰ ਰਾਜਪੂਤਾਂ ਤੋਂ 24 ਬੋਤਲਾਂ ਨਜਾਇਜ਼ ਸ਼ਰਾਬ ਦੇਸੀ ਤੇ ਅੰਗਰੇਜ਼ੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਆਪਣੇ ਸਾਥੀਆਂ ਸਮੇਤ ਸ਼ਰਾਬ ਦੀ ਸਮੱਗÇਲੰਗ ਦਾ ਧੰਦਾ ਕਰਦੇ ਹਨ। ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਇਸਦੇ ਬਾਕੀ ਸਾਥੀਆਂ ਦੀ ਭਾਲ ਅਰੰਭ ਕਰ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS