17.1 C
Chandigarh

TODAY NOW NEWS

Thursday, March 19, 2026
HomeBREAKING NEWSਪੰਜਾਬੀ ਗਾਇਕ ਮਨਕੀਰਤ ਔਲਖ ਸਣੇ 4 ਗਾਇਕਾਂ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

ਪੰਜਾਬੀ ਗਾਇਕ ਮਨਕੀਰਤ ਔਲਖ ਸਣੇ 4 ਗਾਇਕਾਂ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਗਾਇਕ ਮਨਕੀਰਤ ਔਲਖ ਸਮੇਤ ਚਾਰ ਗਾਇਕਾਂ ਨੂੰ ਗੈਂਗਸਟਰਾਂ ਦੇ ਵਲੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।ਖ਼ਬਰ ਦੇ ਮੁਤਾਬਿਕ, ਸੂਤਰਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ, ਪੰਜਾਬੀ ਗਾਇਕ ਮਨਕੀਰਤ ਔਲਖ ਸਮੇਤ ਚਾਰ ਗਾਇਕਾਂ ਕੋਲੋਂ ਫਰੌਤੀ ਦੀ ਮੰਗ ਕੀਤੀ ਗਈ ਹੈ।

ਫਿਲਹਾਲ ਪੁਲਿਸ ਦੇ ਕੋਲ ਇਹ ਮਾਮਲਾ ਹੈ, ਪਰ ਪੁਲਿਸ ਇਹ ਮਾਮਲਾ ਡਿਸਕਲੋਜ਼ ਨਹੀਂ ਕਰ ਰਹੀ ਅਤੇ ਨਾ ਹੀ ਕੁੱਝ ਇਸ ਮਾਲਮੇ ਬਾਰੇ ਦੱਸ ਰਹੀ ਹੈ।

Today Now News

RELATED ARTICLES
- Advertisment -

POPULAR POSTS