16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸੂਬੇ ਵਿੱਚ 27 ਅਕਤੂਬਰ ਨੂੰ 676252.21 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ...

ਸੂਬੇ ਵਿੱਚ 27 ਅਕਤੂਬਰ ਨੂੰ 676252.21 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ, 27 ਅਕਤੂਬਰ :

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 27 ਅਕਤੂਬਰ,2021 ਨੂੰ ਸਰਕਾਰੀ ਏਜੰਸੀਆਂ ਵੱਲੋਂ 676252.21 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 8703871.60 ਮੀਟਿ੍ਰਕ ਟਨ ਝੋਨਾ ਅਤੇ 44883 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।

ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 8989819.392 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 8748754.60 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 13355.71 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS