17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਅਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਰਮੀਜ਼ਾ ਹਕੀਮ ਨੇ ਦਿੱਤਾ ਅਸਤੀਫ਼ਾ

ਅਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਰਮੀਜ਼ਾ ਹਕੀਮ ਨੇ ਦਿੱਤਾ ਅਸਤੀਫ਼ਾ

ਚੰਡੀਗੜ, (ਮੋਹਨ ਕੇ.ਪੀ.) : ਪੰਜਾਬ ਦੇ ਅਡੀਸ਼ਨਲ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਸ ਦੇ ਪਿੱਛੇ ਕਾਰਨ ਨਿੱਜੀ ਦੱਸਿਆ। ਰਮੀਜ਼ਾ ਹਕੀਮ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਪਤਨੀ ਹਨ। ਅਤੁਲ ਨੰਦਾ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਹੋਣ ਕਾਰਨ ਇਸ ਵੇਲੇ ਉਨ੍ਹਾਂ ਦੀ ਪਤਨੀ ਦਾ ਅਸਤੀਫ਼ਾ ਚਰਚਾ ਦਾ ਕਾਰਨ ਬਣ ਗਿਆ ਹੈ। ਉਨ੍ਹਾਂ ਤਿੰਨ ਸਾਲ ਤਕ ਆਪਣੇ ਇਸ ਅਹੁਦੇ ‘ਤੇ ਸੇਵਾਵਾਂ ਦਿੱਤੀਆਂ।

Today Now News

RELATED ARTICLES
- Advertisment -

POPULAR POSTS