17.4 C
Chandigarh

TODAY NOW NEWS

Friday, March 20, 2026
HomeBREAKING NEWSBreaking News : ਸਾਬਕਾ ਅਕਾਲੀ ਵਿਧਾਇਕ ਜਥੇਦਾਰ ਹਰੀ ਸਿੰਘ ਜ਼ੀਰਾ ਨਹੀਂ ਰਹੇ

Breaking News : ਸਾਬਕਾ ਅਕਾਲੀ ਵਿਧਾਇਕ ਜਥੇਦਾਰ ਹਰੀ ਸਿੰਘ ਜ਼ੀਰਾ ਨਹੀਂ ਰਹੇ

ਫਿਰੋਜ਼ਪੁਰ : (ਸੰਦੀਪ ਸਹਿਗਲ) : ਸ਼੍ਰੋਮਣੀ ਅਕਾਲੀ ਦਲ ਦੇ ਥੰਮ ਬੇਦਾਗ ਅਤੇ ਇਮਾਨਦਾਰ ਸਖਸ਼ੀਅਤ ਸ.ਹਰੀ ਸਿੰਘ ਜ਼ੀਰਾ ਜੀ (ਸਾਬਕਾ ਮੰਤਰੀ,ਪੰਜਾਬ) ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ, ਉਹਨਾਂ ਦੇ ਜਾਣ ਨਾਲ ਸਮੁੱਚੇ ਪੰਜਾਬ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਘਾਟਾ ਪਿਆ ਹੈ| ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ੇ ਤੇ ਜ਼ੀਰਾ ਵਾਸੀਆਂ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਉਹ ਪਿਛਲੇ ਕੁਝ ਸਮੇਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ। ਜ਼ਿਕਰਯੋਗ ਹੈ ਕਿ ਜਥੇਦਾਰ ਹਰੀ ਸਿੰਘ ਜ਼ੀਰਾ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

Today Now News

RELATED ARTICLES
- Advertisment -

POPULAR POSTS