17.1 C
Chandigarh

TODAY NOW NEWS

Friday, March 20, 2026
HomePOLITICSਜਾਖੜ ਖ਼ਿਲਾਫ਼ ਗ਼ਲਤ ਬਿਆਨਬਾਜ਼ੀ ਬਾਜਵਾ ਨੂੰ ਪਈ ਮਹਿੰਗੀ, ਕੈਪਟਨ ਨੇ ਵਾਪਸ ਲਈ...

ਜਾਖੜ ਖ਼ਿਲਾਫ਼ ਗ਼ਲਤ ਬਿਆਨਬਾਜ਼ੀ ਬਾਜਵਾ ਨੂੰ ਪਈ ਮਹਿੰਗੀ, ਕੈਪਟਨ ਨੇ ਵਾਪਸ ਲਈ ਸੁਰੱਖਿਆ

ਚੰਡੀਗੜ੍ਹ : ਪੰਜਾਬ ‘ਚ ਕਾਂਗਰਸ ਦਾ ਕਾਟੋ-ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਪ੍ਰਧਾਨ ਸੁਨੀਲ ਜਾਖ਼ੜ ਖ਼ਿਲਾਫ਼ ਲਗਾਤਾਰ ਬਿਆਨਬਾਜ਼ੀ ਕਰ ਰਹੇ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ‘ਚ ਤਾਇਨਾਤ 6 ਜਵਾਨਾਂ ਨੂੰ ਵਾਪਸ ਲੈ ਲਿਆ ਹੈ। ਸਰਕਾਰ ਦਾ ਤਰਕ ਹੈ ਕਿ ਬਾਜਵਾ ਨੂੰ ਹੁਣ ਕੇਂਦਰੀ ਸੁਰੱਖਿਆ ਮਿਲੀ ਹੋਈ ਹੈ। ਦੱਸ ਦੇਈਏ, ਬਾਜਵਾ ਕੋਲ ਸੂਬਾ ਸਰਕਾਰ ਦੇ 14 ਸੁਰੱਖਿਆ ਮੁਲਾਜ਼ਮ ਸਨ। ਇਨ੍ਹਾਂ ਵਿਚੋਂ 8 ਸੁਰੱਖਿਆ ਮੁਲਾਜ਼ਮ ਸਰਕਾਰ ਨੇ ਕੋਵਿਡ ਦੀ ਲੜਾਈ ਲਈ ਪਹਿਲਾਂ ਹੀ ਵਾਪਸ ਲੈ ਲਏ ਸਨ। ਹੁਣ ਬਚੇ ਹੋਏ 6 ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਲੈ ਲਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS