16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬੱਧਨੀ ਕਲਾਂ ਦੇ ਵਿਅਕਤੀ ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ

ਬੱਧਨੀ ਕਲਾਂ ਦੇ ਵਿਅਕਤੀ ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ

ਮੋਗਾ, (ਹਰਪਾਲ ਸਹਾਰਨ) : ਮੋਗਾ ਦੇ ਕਸਬਾ ਬੱਧਨੀ ਕਲਾਂ ‘ਚ ਜਿਆਦਾ ਸ਼ਰਾਬ ਪੀਣ ਨਾਲ 40 ਸਾਲ ਦੇ ਵਿਆਕਤੀ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਮ੍ਰਿਤਕ ਦੇ ਛੋਟੇ ਛੋਟੇ ਬੱਚੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਬੱਬੀ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬੱਧਨੀਂ ਕਲਾਂ ਜਿਆਦਾ ਸ਼ਰਾਬ ਪੀਣ ਦਾ ਆਦੀ ਸੀ ਜਿਸ ਨੇ ਬੀਤੀ ਰਾਤ ਜ਼ਿਆਦਾ ਸ਼ਰਾਬ ਪੀ ਲਈ ਜਿਸ ਕਾਰਨ ਮੌਤ ਹੋ ਗਈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਲਈ ਲਾਸ਼ ਕਬਜ਼ੇ ‘ਚ ਲੈ ਲਈ ਹੈ।

Today Now News

RELATED ARTICLES
- Advertisment -

POPULAR POSTS