17.1 C
Chandigarh

TODAY NOW NEWS

Friday, March 20, 2026
HomeBREAKING NEWSBREAKING NEWS: ਕੋਰੋਨਾ ਪਾਜ਼ੇਟਿਵ ਮਰੀਜ਼ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ...

BREAKING NEWS: ਕੋਰੋਨਾ ਪਾਜ਼ੇਟਿਵ ਮਰੀਜ਼ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਆਤਮਹੱਤਿਆ

ਅੰਮ੍ਰਿਤਸਰ : ਗੁਰੂਨਾਨਕ ਦੇਵ ਹਸਪਤਾਲ ਵਿਖੇ ਕੋਰੋਨਾ ਪਾਜ਼ੇਟਿਵ ਇਲਾਜ ਦੌਰਾਨ ਭਿੱਖੀਵਿੰਡ ਦੇ ਇੱਕ ਵਿਅਕਤੀ ਨੇ ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। 15 ਅਗਸਤ ਨੂੰ ਦਾਖ਼ਲ ਹੋਏ ਮਰੀਜ਼ ਨੇ ਅੱਜ ਸਵੇਰੇ ਅੱਠ ਵਜੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਪੁਲਿਸ ਨੇ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS