17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਬੀਐੱਸਐੱਫ ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ 4 ਕਿੱਲੋ 260 ਗ੍ਰਾਮ ਹੈਰੋਇਨ...

ਬੀਐੱਸਐੱਫ ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ 4 ਕਿੱਲੋ 260 ਗ੍ਰਾਮ ਹੈਰੋਇਨ ਕੀਤੀ ਬਰਾ

ਫਾਜ਼ਿਲਕਾ ਬੀਐੱਸਐੱਫ ਦੇ ਜਵਾਨਾਂ ਦੇ ਹੱਥ ਇਕ ਲੱਗੀ ਵੱਡੀ ਕਾਮਯਾਬੀ

ਫਾਜ਼ਿਲਕਾ,(ਤਿਲਕ ਰਾਏ )-ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੀ ਮੁਹਾਰ ਸੋਨਾ ਪੋਸਟ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ 4 ਕਿੱਲੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਦੱਸਿਆ ਜਾਂਦਾ ਹੈ ਕਿ ਪਾਕਿਸਤਾਨ ਵਾਲੇ ਪਾਸਿਓਂ ਕੁਝ ਵਿਅਕਤੀ ਆਏ ਸਨ ਤਾਂ ਭਾਰਤ ਦੇ ਜਵਾਨਾਂ ਨੂੰ ਜਿਵੇਂ ਹੀ ਇਸ ਦਾ ਪਤਾ ਲਗਿਆ ਤਾਂ ਉਕਤ ਲੋਕ ਉਥੋਂ ਭਜ ਗਏ। ਬੀਐੱਸਐੱਫ ਦੇ ਜਵਾਨਾਂ ਨੇ ਜਿਵੇਂ ਹੀ ਉੱਥੇ ਤਲਾਸ਼ੀ ਅਭਿਆਨ ਚਲਾਇਆ ਤਾਂ ਮੌਕੇ ਤੋਂ 4 ਕਿੱਲੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਤੋਂ ਬਾਅਦ ਲਗਾਤਾਰ ਬੀਐੱਸਐੱਫ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

Today Now News

RELATED ARTICLES
- Advertisment -

POPULAR POSTS