ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਸਾਫ ਕਰ ਦਿੱਤਾ ਹੈ ਕਿ ਉਹ ਕਾਂਗਰਸ ਪਾਰਟੀ ਦੀ ਪ੍ਰਧਾਨ ਦੇ ਅਹੁਦੇ ‘ਤੇ ਨਹੀਂ ਰਹਿਣਾ ਚਾਹੁੰਦੀ।

ਨਵੀਂ ਦਿੱਲੀ, ਸੁਖਦੇਵਪਾਲ ਸਿੰਘ;-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਨੂੰ ਨਵਾਂ ਪ੍ਰਮੁੱਖ ਚੁਣਨ ਦੀ ਅਪੀਲ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਅਸਤੀਫਾ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਸਾਫ ਕਰ ਦਿੱਤਾ ਹੈ ਕਿ ਉਹ ਕਾਂਗਰਸ ਪਾਰਟੀ ਦੀ ਪ੍ਰਧਾਨ ਦੇ ਅਹੁਦੇ ‘ਤੇ ਨਹੀਂ ਰਹਿਣਾ ਚਾਹੁੰਦੀ।






