17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਵਲੋ ਸਿਵਲ ਹਸਪਤਾਲ ਵਿਖੇ 'ਸਖੀ ਵਨ ਸਟਾਪ...

ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਵਲੋ ਸਿਵਲ ਹਸਪਤਾਲ ਵਿਖੇ ‘ਸਖੀ ਵਨ ਸਟਾਪ ਸੈਂਟਰ’ ਦੀ ਉਸਾਰੀ ਅਧੀਨ ਬਿਲਡਿੰਗ ਦੇ ਕੰਮ ਦਾ ਜਾਇਜਾ ਲੈਣ ਲਈ ਵਿਸ਼ੇਸ਼ ਦੌਰਾ ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ।

ਤਰਨ ਤਾਰਨ (ਜਸਬੀਰ ਸਿੰਘ) : ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਵਲੋ ਸਿਵਲ ਹਸਪਤਾਲ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋ ਬਣਾਏ ਜਾ ਰਹੇ ਸਖੀ ਵਨ ਸਟਾਪ ਸੈਂਟਰ ਦੀ ਉਸਾਰੀ ਅਧੀਨ ਬਿਲਡਿੰਗ ਦੇ ਕੰਮ ਦਾ ਜਾਇਜਾ ਲੈਣ ਲਈ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਤੇ ਸਿਵਲ ਸਰਜਨ ਡਾ:ਅਨੂਪ ਕੁਮਾਰ,ਸੈਂਟਰ ਅੇਡਮਿਨਸਟ੍ਰੇਟਰ ਅਨੀਤਾ ਕੁਮਾਰੀ, ਐਕਸੀਅਨ ਪੀ.ਡਬਲਯੂ.ਡੀ. ਅਤੇ ਹੋਰ ਅਧਿਕਾਰੀ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਜੀ ਨੇ ਐਕਸੀਅਨ ਪੀ.ਡਬਲਯੂ.ਡੀ. ਪਬਲਿਕ ਹੈਲਥ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆ ਨੂੰ ਵਨ ਸਟਾਪ ਸੈਂਟਰ ਦੀ ਉਸਾਰੀ ਦਾ ਕੰਮ ਜਲਦ ਤੋ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

Today Now News

RELATED ARTICLES
- Advertisment -

POPULAR POSTS