17.4 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਆਈ.ਪੀ.ਐੱਲ. 2020 : ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 8 ਵਿਕਟਾਂ ਨਾਲ ਹਰਾਇਆ...

ਆਈ.ਪੀ.ਐੱਲ. 2020 : ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 8 ਵਿਕਟਾਂ ਨਾਲ ਹਰਾਇਆ ।

ਮਨੀਸ਼ ਪਾਂਡੇ ਤੇ ਵਿਜੇ ਸ਼ੰਕਰ ਨੇ ਮਾਰੇ ਅਰਧ ਸੈਂਕੜੇ ।

ਨਵੀਂ ਦਿੱਲੀ (ਏਜੇਂਸੀ) : ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਜਿਹੇ ‘ਚ ਰਾਜਸਥਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 154 ਦੌੜਾਂ ਬਣਾਈਆਂ। ਜਿਸ ਦੇ ਜਵਾਬ ‘ਚ ਮਨੀਸ਼ ਪਾਂਡੇ ਤੇ ਵਿਜੇ ਸ਼ੰਕਰ ਦੇ ਅਰਧ ਸੈਂਕੜੇ ਦੇ ਦਮ ‘ਤੇ 18.1 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ ਇਹ ਮੈਚ 8 ਵਿਕਟਾਂ ਤੋਂ ਜਿੱਤ ਲਿਆ।

Today Now News

RELATED ARTICLES
- Advertisment -

POPULAR POSTS