17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੁਪਰੀਮ ਕੋਰਟ ਨੇ ਕੇਰਲ ਦੀ ਵਾਇਨਾਡ ਸੀਟ ਤੋਂ ਰਾਹੁਲ ਗਾਂਧੀ ਦੀ ਚੋਣ...

ਸੁਪਰੀਮ ਕੋਰਟ ਨੇ ਕੇਰਲ ਦੀ ਵਾਇਨਾਡ ਸੀਟ ਤੋਂ ਰਾਹੁਲ ਗਾਂਧੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ਕੀਤੀ ਖ਼ਾਰਜ

ਪਟੀਸ਼ਨਕਰਤਾ ਸਰਿਤਾ ਐੱਸ. ਨਾਇਰ ਵੱਲੋਂ ਕੋਈ ਪੇਸ਼ ਨਹੀਂ ਹੋਇਆ ਸੀ।

ਨਵੀਂ ਦਿੱਲੀ (ਏਜੇਂਸੀ) : ਚੀਫ ਜਸਟਿਸ ਐੱਸ.ਏ. ਬੋਬਡੇ, ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਰਾਮਨੀਅਨ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਕਿਉਂਕਿ ਪਟੀਸ਼ਨਕਰਤਾ ਸਰਿਤਾ ਐੱਸ. ਨਾਇਰ ਵੱਲੋਂ ਕੋਈ ਪੇਸ਼ ਨਹੀਂ ਹੋਇਆ ਸੀ।

ਬਾਅਦ ਵਿਚ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਰਾਹੀਂ ਸੁਣਵਾਈ ਦੌਰਾਨ ਬੈਂਚ ਨੇ ਸੋਮਵਾਰ ਨੂੰ ਕੇਰਲ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਦਾਇਰ ਅਪੀਲ ਖ਼ਾਰਜ ਕਰ ਦਿੱਤੀ। ਨਾਇਰ ਨੇ ਹਾਈ ਕੋਰਟ ਦੇ 31 ਅਕਤੂਬਰ, 2019 ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ ਜਿਸ ਵਿਚ ਵਾਇਨਾਡ ਅਤੇ ਏਰਨਾਕੁਲਮ ਸੰਸਦੀ ਸੀਟਾਂ ‘ਤੇ ਚੋਣ ਖ਼ਿਲਾਫ਼ ਦਾਇਰ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ ਸੀ।

Today Now News

RELATED ARTICLES
- Advertisment -

POPULAR POSTS