16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਦਿਨਕਰ ਗੁਪਤਾ ਬਣੇ ਰਹਿਣਗੇ DGP

ਦਿਨਕਰ ਗੁਪਤਾ ਬਣੇ ਰਹਿਣਗੇ DGP

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਰਾਹਤ

ਚੰਡੀਗੜ, (ਪੱਤਰ ਪ੍ਰੇਰਕ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਦਿਨਕਰ ਗੁਪਤਾ ਦੇ ਡੀਜੀਪੀ ਬਣਨ ਖ਼ਿਲਾਫ਼ ਸਾਰੀਆਂ ਪਟੀਸ਼ਨਾਂ ਹਾਈ ਕੋਰਟ ਨੇ ਖ਼ਾਰਜ ਕਰ ਦਿੱਤੀਆਂ ਹਨ। ਸੈਂਟਰਲ ਐਡਮਿਨੀਸਟ੍ਰੇਸ਼ਨ ਟ੍ਰਿਬਿਊਨਲ ਨੇ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਕੈਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਗੁਪਤਾ ਨੂੰ ਡੀਜੀਪੀ ਪੰਜਾਬ ਬਣਾਉਣ ਖ਼ਿਲਾਫ਼ ਪੰਜਾਬ ਦੇ ਆਈਪੀਐੱਸ ਅਫ਼ਸਰ ਮੁਹੰਮਦ ਮੁਸਤਫ਼ਾ ਤੇ ਪੰਜਾਬ ਦੇ ਹੋਰ ਆਈਪੀਐੱਸ ਅਫ਼ਸਰਾਂ ਦੀ ਪਟੀਸ਼ਨ ‘ਤੇ ਕੈਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ।

Today Now News

RELATED ARTICLES
- Advertisment -

POPULAR POSTS