17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜੀ. ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਡਿੰਪਲਦੀਪ ਕੌਰ ਮੀਰਪੁਰ ਕਲਾਂ ਨੇ ਆਈਲੈਟਸ...

ਜੀ. ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਡਿੰਪਲਦੀਪ ਕੌਰ ਮੀਰਪੁਰ ਕਲਾਂ ਨੇ ਆਈਲੈਟਸ ਦੀ ਪ੍ਰੀਖਿਆ ਵਿੱਚੋਂ 7.5 ਬੈਂਡ ਹਾਸਲ ਕੀਤੇ

ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਆਪਣਾ ਸੁਪਨਾ ਪੂਰਾ ਕੀਤਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜੀ.ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਡਿੰਪਲਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਮੀਰਪੁਰ ਕਲਾਂ (ਮਾਨਸਾ) ਨੇ ਆਈਲੈਟਸ ਦੀ ਪ੍ਰੀਖਿਆ ਵਿੱਚੋਂ 7.5 ਬੈਂਡ ਪ੍ਰਾਪਤ ਕੀਤੇ। ਸੰਸਥਾ ਦੇ ਐਮ.ਡੀ. ਨਿਰੈਵਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥਣ ਨੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਆਪਣਾ ਸੁਪਨਾ ਪੂਰਾ ਕਰ ਲਿਆ ਹੈ। ਉਹਨਾਂ ਦੱਸਿਆ ਕਿ ਸਾਡੀ ਸੰਸਥਾ ਵੱਲ਼ੋਂ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਾਡੀ ਸੰਸਥਾ ਵਿੱਚ ਆ ਕੇ ਆਈਲੈਟਸ, ਜੀ.ਟੀ., ਪੀ.ਟੀ.ਈ. , ਸਪੋਕਨ ਇੰਗਲਿਸ਼ ਅਤੇ ਫਰੈਂਚ ਦੀਆਂ ਕਲਾਸਾਂ ਦਾ ਲਾਭ ਲੈ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਉਹਨਾ ਕਿਹਾ ਕਿ ਸਟਾਫ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨਾਲ ਸਾਡੀ ਸੰਸਥਾ ਦੇ ਚੰਗੇ ਨਤੀਜੇ ਆ ਰਹੇ ਹਨ। ਮਾਨਸਾ ਜਿਲ੍ਹੇ ਵਿੱਚ ਸਾਡੀ ਸੰਸਥਾ ਹਰ ਮਹੀਨੇ ਸ਼ਾਨਦਾਰ ਨਤੀਜੇ ਲਿਆ ਰਹੀ ਹੈ। ਉਹਨਾਂ ਕਿਹਾ ਕਿ ਇੱਥੇ ਕਮਜੋਰ ਵਿਦਿਆਰਥੀਆਂ ਦੀਆਂ ਸਪੈਸ਼ਲ ਕਲਾਸਾਂ ਲਗਾ ਕੇ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਇਸ ਸੰਸਥਾ ਵੱਲੋਂ ਸਟੱਡੀ ਵੀਜੇ ਅਤੇ ਮਾਪਿਆਂ ਦੇ ਵਿਜਿਟਰ ਵੀਜੇ ਵੀ ਲਗਵਾਏ ਜਾਂਦੇ ਹਨ ਅਤੇ ਕੈਨੇਡਾ, ਆਸਟ੍ਰੇਲੀਆ, ਯੂ.ਕੇ. ਵਿਖੇ ਪੜ੍ਹ ਰਹੇ ਬੱਚਿਆਂ ਦੀਆਂ ਫੀਸਾਂ ਵੀ ਆਨਲਾਇਨ ਇੱਥੇ ਭਰੀਆਂ ਜਾਂਦੀਆਂ ਹਨ। ਇਸ ਮੌਕੇ ਸਮੁੱਚੀ ਮੈਨੇਜਮੈਂਟ ਸੁਖਵੀਰ ਕੌਰ, ਜੋਬਨਦੀਪ ਸਿੰਘ, ਸੱਤਾ ਸਿੰਘ ਤਾਮਕੋਟ ਸਮੁੱਚਾ ਸਟਾਫ ਵਿਸ਼ਵਦੀਪ ਸਿੰਘ ਜੌੜਾ, ਅਰਸ਼ਦੀਪ ਸਿੰਘ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ ਆਦਿ ਹਾਜਰ ਸਨ।

Today Now News

RELATED ARTICLES
- Advertisment -

POPULAR POSTS