ਮੋਗਾ ਤੋਂ ਸਾਡੇ ਅਜੀਜ਼ ਮਿੱਤਰ ਪੱਤਰਕਾਰ ਹਰਪਾਲ ਸਿੰਘ ਸਹਾਰਨ ਹੋਰਾਂ ਦੇ ਲਾਡਲੇ ਭਾਣਜੇ ਕੁੰਵਰ ਪ੍ਰਤਾਪ ਸਿੰਘ ਦਾ ਅੱਜ ਜਨਮ ਦਿਨ ਹੈ, ਬੇਟਾ ਜੀ ਨੂੰ ਜਨਮ ਦਿਨ ਦੀਆਂ ਬਹੁਤ ਵਧਾਈਆਂ ਵਾਹਿਗੁਰੂ ਜੀ ਆਪ ਜੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ।

ਅਦਾਰਾ #todaynownews ਕੁੰਵਰ ਪ੍ਰਤਾਪ ਸਿੰਘ ਅਤੇ ਸਮੂਹ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ।ਪ੍ਰਮਾਤਮਾ ਇਸ ਪਰਿਵਾਰ ਤੇ ਮਿਹਰ ਭਰਿਆਂ ਹੱਥ ਰੱਖਣ ਜੀ ।
ਵੱਲੋ:- Today Now News






