ਨਾਭਾ ਤੋਂ ਸਾਡੇ ਸਤਿਕਾਰਯੋਗ ਪੱਤਰਕਾਰ ਸੁਖਚੈਨ ਸਿੰਘ ਜੀ ਦੇ ਲਾਡਲੇ ਬੇਟੇ ਨਵਦੀਪ ਸਿੰਘ ਦਾ ਅੱਜ ਜਨਮ ਦਿਨ ਹੈ, ਬੇਟਾ ਜੀ ਨੂੰ ਜਨਮ ਦਿਨ ਦੀਆਂ ਬਹੁਤ ਵਧਾਈਆਂ ਵਾਹਿਗੁਰੂ ਜੀ ਆਪ ਜੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ।

ਅਦਾਰਾ #todaynownews ਨਵਦੀਪ ਸਿੰਘ ਅਤੇ ਸਮੂਹ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ।ਪ੍ਰਮਾਤਮਾ ਇਸ ਪਰਿਵਾਰ ਤੇ ਮਿਹਰ ਭਰਿਆਂ ਹੱਥ ਰੱਖਣ ਜੀ ।
ਵੱਲੋ:- ਟੁਡੇ ਨਾਓ ਨਿਊਜ਼






