17.1 C
Chandigarh

TODAY NOW NEWS

Friday, March 20, 2026
HomePOLITICSਕਾਂਗਰਸੀ ਆਗੂ ਕਮਲਜੀਤ ਸਿੰਘ ਸੰਘਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ...

ਕਾਂਗਰਸੀ ਆਗੂ ਕਮਲਜੀਤ ਸਿੰਘ ਸੰਘਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ‘ਚ ਲੈ ਅਗਲੀ ਕਾਰਵਾਈ ਕੀਤੀ ਸ਼ੁਰੂ

ਮਾਹਿਲਪੁਰ (ਬਿਊਰੋ) : ਬਲਾਕ ਮਾਹਿਲਪੁਰ ਦੇ ਪਿੰਡ ਨਰਿਆਲਾ ਦੇ ਸੀਨੀਅਰ ਕਾਂਗਰਸੀ ਆਗੂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS