17.4 C
Chandigarh

TODAY NOW NEWS

Friday, March 20, 2026
Homeਖੇਡ ਜਗਤਕ੍ਰਿਕਟਰ ਯੁਵਰਾਜ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ : ਅਨੁਸੂਚਿਤ ਜਾਤੀ ਸਬੰਧੀ ਟਿੱਪਣੀ...

ਕ੍ਰਿਕਟਰ ਯੁਵਰਾਜ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ : ਅਨੁਸੂਚਿਤ ਜਾਤੀ ਸਬੰਧੀ ਟਿੱਪਣੀ ਕਰਨ ਦੇ ਮਾਮਲੇ ‘ਚ ਕੇਸ ਦਰਜ

ਯੁਵਰਾਜ ਨੇ ਰੋਹਿਤ ਸ਼ਰਮਾ ਨਾਲ ਲਾਈਵ ਚੈਟ ‘ਚ ਯੁਜਵਿੰਦਰ ਸਿੰਘ ਚਹਿਲ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

ਹਾਂਸੀ (ਏਜੇਂਸੀ) : ਇੰਟਰਨੈੱਟ ਮੀਡੀਆ ‘ਤੇ ਅਨੁਸੂਚਿਤ ਜਾਤੀ ਸਬੰਧੀ ਟਿੱਪਣੀ ਕਰਨ ਦੇ ਮਾਮਲੇ ‘ਚ ਕ੍ਰਿਕਟਰ ਯੁਵਰਾਜ ਸਿੰਘ ਖ਼ਿਲਾਫ਼ ਹਾਂਸੀ ਪੁਲਿਸ ਨੇ ਐਤਵਾਰ ਨੂੰ ਮੁਕੱਦਮਾ ਦਰਜ ਕਰ ਲਿਆ ਹੈ। ਬੀਤੇ ਸਾਲ ਜੂਨ ‘ਚ ਉਨ੍ਹਾਂ ਖ਼ਿਲਾਫ਼ ਸੋਸ਼ਲ ਐਕਟੀਵਿਸਟ ਰਜਤ ਨੇ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਵੱਲੋਂ ਕਾਰਵਾਈ ਨਾ ਕਰਨ ‘ਤੇ ਰਜਤ ਕੋਰਟ ‘ਚ ਪਟੀਸ਼ਨ ਵੀ ਦਾਇਰ ਕਰ ਚੁੱਕੇ ਹਨ। ਯੁਵਰਾਜ ਨੇ ਰੋਹਿਤ ਸ਼ਰਮਾ ਨਾਲ ਲਾਈਵ ਚੈਟ ‘ਚ ਯੁਜਵਿੰਦਰ ਸਿੰਘ ਚਹਿਲ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

Today Now News

RELATED ARTICLES
- Advertisment -

POPULAR POSTS