17.4 C
Chandigarh

TODAY NOW NEWS

Friday, March 20, 2026
HomeEDUCATIONਜੀ.ਐਚ. ਇਮੀਗਰੇਸ਼ਨ ਮਾਨਸਾ ਦੀ ਵਿਿਦਆਰਥਣ ਸੁਮਨਦੀਪ ਕੌਰ ਨੇ ਆਈਲੈਟਸ ਵਿਚੋਂ 7...

ਜੀ.ਐਚ. ਇਮੀਗਰੇਸ਼ਨ ਮਾਨਸਾ ਦੀ ਵਿਿਦਆਰਥਣ ਸੁਮਨਦੀਪ ਕੌਰ ਨੇ ਆਈਲੈਟਸ ਵਿਚੋਂ 7 ਬੈਂਡ

ਜਗਸੀਰ ਸਿੰਘ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ 6.5 ਬੈਂਡ ਪ੍ਰਾਪਤ ਕੀਤੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਜੀ.ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਿਦਆਰਥਣ ਸੁਮਨਦੀਪ ਕੌਰ ਪੁੱਤਰੀ ਸ੍ਰੀ ਲਾਭ ਸਿੰਘ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ 7 ਬੈਂਡ ਅਤੇ ਜਗਸੀਰ ਸਿੰਘ ਪੁੱਤਰ ਹਰਨੇਕ ਸਿੰਘ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ 6.5 ਬੈਂਡ ਪ੍ਰਾਪਤ ਕੀਤੇ। ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਿਦਆਰਥੀ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਆਪਣਾ ਸੁਪਨਾ ਪੂਰਾ ਕਰ ਲਿਆ ਹੈ। ਉਹਨਾਂ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਸਟਾਫ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਲਗਨ ਨਾਲ ਸਾਡੀ ਸੰਸਥਾ ਦੇ ਚੰਗੇ ਨਤੀਜੇ ਆ ਰਹੇ ਹਨ। ਮਾਨਸਾ ਜਿਲ੍ਹੇ ਵਿਚ ਸਾਡੀ ਸੰਸਥਾ ਦੇ ਹਰ ਮਹੀਨੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਕਮਜ਼ੋਰ ਵਿਦਿਆਰਥੀਆਂ ਦੀਆਂ ਸਪੈਸ਼ਲ ਕਲਾਸਾਂ ਲਗਾ ਕੇ ਤਿਆਰੀ ਕਰਵਾਈ ਜਾਂਦੀ ਹੈ ਉਹਨਾਂ ਕਿਹਾ ਕਿ ਪੀ.ਟੀ.ਈ. ਦੇ ਨਾਲ ਆਈਲੈਟਸ ਜੀ.ਟੀ. ਦੀ ਵੀ ਤਿਆਰੀ ਕਰਵਾਈ ਜਾਂਦੀ ਹੈ। ਸਾਡੀ ਸੰਸਥਾ ਵੱਲੋਂ ਬੱਚਿਆਂ ਦੇ ਸਟੱਡੀ ਵੀਜੇ ਅਤੇ ਮਾਪਿਆਂ ਦੇ ਵਿਜਟਰ ਵੀਜੇ ਵੀ ਲਗਵਾਏ ਜਾਂਦੇ ਹਨ। ਇਸ ਮੌਕੇ ਸਮੁੱਚੀ ਮੈਨਜਮੈਂਟ ਸੁਖਵੀਰ ਕੌਰ, ਜੋਬਨਦੀਪ ਸਿੰਘ ਸਿੱਧੂ, ਸੰਤਾ ਸਿੰਘ ਤਾਮਕੋਟ, ਸਮੁਚਾ ਸਟਾਫ ਵਿਸ਼ਵਜੀਤ ਸਿੰਘ, ਮਨਪ੍ਰੀਤ ਕੌਰ, ਨਵਜੋਤ ਕੌਰ, ਕੋਮਲਪ੍ਰੀਤ ਕੌਰ ਅਤੇ ਅਵਨੀਤ ਕੌਰ ਆਦਿ ਹਾਜਰ ਸਨ ।

Today Now News

RELATED ARTICLES
- Advertisment -

POPULAR POSTS