1 ਮਾਰਚ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ

ਮੋਗਾ (ਹਰਪਾਲ ਸਹਾਰਨ) : ਅੱਜ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਰੱਖੀ ਗਈ। ਜਿਸ ਵਿਚ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਕੀਤੇ ਗਏ ਝੂਠੇ ਵਾਅਦਿਆਂ ਖਿਲਾਫ 1 ਮਾਰਚ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਕੀਤੇ ਜਾ ਰਹੇ ਘਿਰਾਓ ਦੇ ਸਬੰਧ ਵਿੱਚ ਹਲਕਾ ਬਾਘਾ ਪੁਰਾਣਾ ਤੇ ਅਹੁਦੇਦਾਰਾ ਨਾਲ ਵਿਚਾਰ ਚਰਚਾ ਕੀਤੀ ਗਈ






