16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਤੇ ਵਰਕਰਾਂ ਨੇ ਮੁੱਖਮੰਤਰੀ, ਸਿਖਿਆ ਮੰਤਰੀ ਤੇ ਅਰੁਨਾ ਚੌਧਰੀ...

ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਤੇ ਵਰਕਰਾਂ ਨੇ ਮੁੱਖਮੰਤਰੀ, ਸਿਖਿਆ ਮੰਤਰੀ ਤੇ ਅਰੁਨਾ ਚੌਧਰੀ ਦਾ ਪੁਤਲਾ ਫੁਕਿਆ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਵਿੱਚ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਅਣਗੌਲਿਆ ਕੀਤਾ : ਪੰਜਾਬ ਪ੍ਰਧਾਨ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਅੱਜ ਸ੍ਰੀ ਮੁਕਤਸਰ ਸਾਹਿਬਦੇ ਕੋਟਕਪੂਰਾ ਚੌਕ ਵਿਖੇ ਆਂਗਨਵਾੜੀ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਅਣਗੌਲਿਆ ਕੀਤਾ ਜਾਣ ਤੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਅਰੁਨਾ ਚੌਧਰੀ ਪੁਤਲਾ ਫੁਕਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ

Today Now News

RELATED ARTICLES
- Advertisment -

POPULAR POSTS