ਰੈਲੀ ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਬਾਦਲ ਤੇ ਬਿਕਰਮ ਮਜੀਠੀਆ ਕਰਨਗੇ ਸ਼ਿਰਕਤ

ਤਰਨਤਾਰਨ (ਜਸਬੀਰ ਸਿੰਘ) : ਅਕਾਲੀ ਦਲ ਵਲੋਂ ਕਲ ਜ਼ਿਲ੍ਹਾਂ ਤਰਨਤਾਰਨ ਦੇ ਹਲਕਾ ਖੇਮਕਰਨ ਵਿਚ ਪੰਜਾਬ ਮੰਗਦਾ ਜੁਆਬ ਤਹਿਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਸ਼ਿਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਕਈ ਆਗੂ ਕਰਨਗੇ ਸ਼ਿਰਕਤ ਇਸ ਰੈਲੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿਚ ਕਾਰਵਾਈ ਜ਼ਾ ਰਹੀ ਹੈ
ਮਾਝਾ ਇਲਾਕੇ ਦੇ ਤਰਨਤਾਰਨ ਜਿਲਾ ਸਰਹੱਦੀ ਹਲਕਾ ਖੇਮਕਰਨ ਵਿਚ ਸਾਬਕਾ ਵਿਧਾਇਕ ਅਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਇਕ ਮਹਾਨ ਰੈਲੀ ਕੀਤੀ ਜਾ ਰਹੀ ਜਿਸ ਵਿਚ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫਿਰੋਜ਼ਪੁਰ ਵਿਸ਼ੇਸ ਤੌਰ ਆ ਰਹੇ ,(,ਉਹਨਾ ਨਾਲ ਬਿਕਰਮ ਸਿੰਘ ਮਜੀਠੀਆ, ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤੋ ਹੋਰ ਸੀਨੀਅਰ ਅਕਾਲੀ ਲੀਡਰ ,ਆਗੂ ਪੁਜੇ ਰਹੇ ਅਜ ਰੈਲੀ ਵਾਸਤੇ ਮੁਕੰਮਲ ਤਿਆਰੀਆ ਹੋ ਚੁਕੀਆ ਹਨ ਸੰਗਤਾ ਬੈਠਣ ਵਾਸਤੇ ਵਧੀਆ ਕੰਪਨੀਆ ਕੁਰਸੀਆ ,ਧੁੱਪ ਤੋ ਬਚਣ ਲਈ ਟੈਟ ਅਤੇ ਸਾਫ ਪੀਣ ਵਾਸਤੇ ਪਾਣੀ,ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ






