ਅੱਜ ਸਾਡੀ ਜਿਲ੍ਹਾ ਟੀਮ ਦੇ ਸੀਨੀਅਰ ਮੈਂਬਰ ਅਤੇ ਬਲਾਕ ਘੱਲ ਖੁਰਦ ਦੇ ਪ੍ਰਧਾਨ ਸ ਬਹਾਦਰ ਸਿੰਘ ਭੁੱਲਰ ਦਾ ਜਨਮ ਦਿਨ ਹੈ ।ਪ੍ਰਮਾਤਮਾ ਇਹਨਾਂ ਦੇ ਸਿਰ ਤੇ ਮੇਹਰ ਭਰਿਆ ਹੱਥ ਰੱਖਣ ।

ਸਰਬੱਤ ਦਾ ਭਲਾ ਟਰੱਸਟ ਦੇ ਸਮੂਹ ਪਰਿਵਾਰ ਵਲੋਂ ਸ ਬਹਾਦਰ ਸਿੰਘ ਭੁੱਲਰ ਅਤੇ ਭੁੱਲਰ ਪਰਿਵਾਰ ਨੂੰ ਢੇਰ ਸਾਰੀਆਂ ਮੁਬਾਰਕਾਂ। ਵਾਹਿਗੁਰੂ ਜੀ ਇਸ ਪਰਿਵਾਰ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ।
ਵੱਲੋਂ : ਸਰਬੱਤ ਦਾ ਭਲਾ ਟਰੱਸਟ






