ਫਿਲਮ ਇੰਡਸਟਰੀ ਦੇ ਦਿੱਗਜ ਐਕਟਰ ਤੇ ਪ੍ਰੋਡਿਊਸਰ ਬੌਬ ਖਹਿਰਾ ਵੀਰ ਜੀ ਦਾ ਅੱਜ ਜਨਮ ਦਿਨ ਹੈ ਜੀ, ਬੌਬ ਵੀਰੇ ਬਹੁਤ ਬਹੁਤ ਮੁਬਾਰਕਾ, ਪਰਮਾਤਮਾ ਆਪਣਾ ਮੇਹਰ ਭਰਿਆ ਹੱਥ ਹਮੇਸ਼ਾ ਤੁਹਾਡੇ ਤੇ ਰੱਖਣ ।

todaynownews ਵੀਰ ਬੌਬ ਖਹਿਰਾ ਅਤੇ ਖਹਿਰਾ ਪਰਿਵਾਰ ਦੀਆਂ ਇਹਨਾ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਿਲ ਹੋ ਕੇ ਮਾਨ ਮਹਿਸੂਸ ਕਰਦਾ ਹੈ, ਪਰਮਾਤਮਾ ਇਸ ਪਰਿਵਾਰ ਨੂੰ ਚੜ੍ਹਦੀ ਕਲਾ ਚ ਰੱਖਣ ਜੀ।
ਵੱਲੋ: ਟੀਮ ਟੂਡੇ ਨਾਓ ਨਿਊਜ






