17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ : 1 ਕਰੋੜ 7 ਲੱਖ ਦੀ ਲਾਗਤ ਨਾਲ ਬਣਨ ਜਾ ਰਹੇ...

ਮਾਨਸਾ : 1 ਕਰੋੜ 7 ਲੱਖ ਦੀ ਲਾਗਤ ਨਾਲ ਬਣਨ ਜਾ ਰਹੇ ਮੰਡੀ ਦੇ ਫੜ ਦਾ ਕੰਮ ਕਰਵਾਇਆ ਸ਼ੁਰੂ

ਤਿੰਨ ਮਹੀਨਿਆਂ ਦੇ ਵਿੱਚ ਬਣ ਕੇ ਤਿਆਰ ਹੋਵੇਗਾ ਮੰਡੀ ਦਾ ਫੜ੍ਹ : ਬਿਕਰਮ ਮੋਫਰ (ਚੇਅਰਮੈਨ)

ਗੁਰਜੰਟ ਬਾਜੇਵਾਲੀਆ (ਮਾਨਸਾ) : ਸਰਦੂਲਗੜ੍ਹ ਸ਼ਹਿਰ ਦੀ ਅਨਾਜ ਮੰਡੀ ਵਿਖੇ ਮੰਡੀ ਦੇ ਨਵੇਂ ਬਣਨ ਜਾ ਰਹੇ ਫੜ ਦਾ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਚੇਅਰਮੈਨ ਬਿਕਰਮ ਮੋਫਰ ਨੇ ਟੱਕ ਲਗਾ ਕੇ ਕੰਮ ਕਰਵਾਇਆ ਸ਼ੁਰੂ । ਆਡ਼੍ਹਤੀਆਂ ਦੀ ਮੰਗ ਨੂੰ ਦੇਖਦੇ ਹੋਏ ਅਨਾਜ ਮੰਡੀ ਦਾ ਨਵਾਂ ਫੜ ਬਣਨ ਜਾ ਰਿਹਾ ਹੈ ਤਾਂ ਜੋ ਫਸਲ ਵੇਲੇ ਕਿਸਾਨਾਂ ਅਤੇ ਆਡ਼੍ਹਤੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਅਤੇ ਇਲਾਕੇ ਦੇ ਕੰਮ ਲਈ ਕਿਸੇ ਵੇਲੇ ਵੀ ਕੋਈ ਵਿਅਕਤੀ ਉਨ੍ਹਾਂ ਨੂੰ ਮਿਲ ਸਕਦਾ ਹੈ ਅਤੇ ਉਨ੍ਹਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਮੰਡੀ ਦਾ ਇਹ ਫੜ ਇੱਕ ਕਰੋੜ ਸੱਤ ਲੱਖ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ ਜਿਸ ਨੂੰ ਕਿ ਜਲਦੀ ਹੀ ਤਿਆਰ ਕਰਵਾ ਦਿੱਤਾ ਜਾਵੇਗਾ

Today Now News

RELATED ARTICLES
- Advertisment -

POPULAR POSTS