17.4 C
Chandigarh

TODAY NOW NEWS

Friday, March 20, 2026
Homeਵਪਾਰਅਰਥਵਿਵਸਥਾਕੇਂਦਰ ਸਰਕਾਰ ਦੁਆਰਾ ਸਰਕਾਰੀ ਮੁਲਾਜ਼ਮਾਂ ਨੂੰ ਤੋਹਫ਼ਾ ਦੇਣ ਦੀ ਤਿਆਰੀ

ਕੇਂਦਰ ਸਰਕਾਰ ਦੁਆਰਾ ਸਰਕਾਰੀ ਮੁਲਾਜ਼ਮਾਂ ਨੂੰ ਤੋਹਫ਼ਾ ਦੇਣ ਦੀ ਤਿਆਰੀ

ਸੱਤਵੇਂ ਪੈ ਕਮਿਸ਼ਨ ਦੇ ਅਧੀਨ 1 ਜੁਲਾਈ ਤੋਂ ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ਵਧਾ ਰਹੀ ਕੇਂਦਰ ਸਰਕਾਰ

ਨਵੀ ਦਿੱਲੀ (ਏਜੇਂਸੀ) : ਮੋਦੀ ਸਰਕਾਰ ਆਗਾਮੀ 1 ਜੁਲਾਈ, 2021 ਤੋਂ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਕੀਤੀ ਜਾ ਰਹੀ ਕਟੌਤੀ ਨੂੰ ਵਾਪਸ (Restore) ਕਰਨ ਜਾ ਰਹੀ ਹੈ। ਇਸ ਨੂੰ ਅਮਲੀਜਾਮਾ ਪਾਉਣ ਲਈ ਸਰਕਾਰ ਪੂਰੇ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਮਈ ਮਹੀਨੇ ਦੀ ਸ਼ੁਰੂਆਤ ‘ਚ ਹੀ ਵਧੇ ਹੋਏ ਮਹਿੰਗਾਈ ਭੱਤੇ ਦੇ ਨਾਲ ਤਨਖ਼ਾਹ ਨਿਰਧਾਰਨ ਸਬੰਧੀ ਸਪੱਸ਼ਟੀਕਰਨ ਵੀ ਜਾਰੀ ਕਰ ਦਿੱਤਾ ਗਿਆ ਹੈ।ਸਰਕਾਰ ਵੱਲੋਂ ਤਨ਼ਖਾਹ ਨਿਰਧਾਰਨ ਦੀ ਤਰੀਕ ਨੂੰ ਤਿੰਨ ਮਹੀਨੇ ਲਈ ਅੱਗੇ ਵਧਾਉਣ ਤੋਂ ਬਾਅਦ ਕੇਂਦਰੀ ਮੁਲਾਜ਼ਮਾਂ ਦੇ ਵੱਖ-ਵੱਖ ਸੰਗਠਨਾਂ ਵੱਲੋਂ ਸਰਕਾਰ ਨੂੰ ਪੱਤਰ ਲਿਖੇ ਗਏ ਜਿਸ ਤੋਂ ਬਾਅਦ ਸਰਕਾਰ ਨੇ ਤਨਖ਼ਾਹ ਨਿਰਧਾਰਨ ਸਬੰਧੀ ਆਪਣਾ ਸਪੱਸ਼ਟੀਕਰਨ ਜਾਰੀ ਕੀਤਾ ਹੈ।

Today Now News

RELATED ARTICLES
- Advertisment -

POPULAR POSTS