17.1 C
Chandigarh

TODAY NOW NEWS

Friday, March 20, 2026
Homeਖੁਸ਼ੀਆਂ ਗ਼ਮੀਆਂਸ਼ੋਕ ਸਮਾਚਾਰਸ੍ਰ. ਇੰਦਰਜੀਤ ਸਿੰਘ ਜ਼ੀਰਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ...

ਸ੍ਰ. ਇੰਦਰਜੀਤ ਸਿੰਘ ਜ਼ੀਰਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 21 ਮਈ ਨੂੰ

12 ਮਈ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਵਰਗ ਸਿਧਾਰ ਗਏ ਸਨ ਸ੍ਰ. ਇੰਦਰਜੀਤ ਸਿੰਘ ਜ਼ੀਰਾ

ਜ਼ੀਰਾ (ਹਰਜਿੰਦਰ ਕਤਨਾ) : 12 ਮਈ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਵਰਗ ਸਿਧਾਰ ਗਏ ਸ੍ਰ. ਇੰਦਰਜੀਤ ਸਿੰਘ ਜ਼ੀਰਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 21 ਮਈ 2021 ਦਿਨ ਸ਼ੁੱਕਰਵਾਰ ਨੂੰ ਗੁਰੂਦੁਆਰਾ ਜਾਹਰਾਪੀਰ (ਡੇਰਾ ਸੰਤ ਬਾਬਾ ਨਾਹਰ ਸਿੰਘ ਜੀ, ਸਨੇਹਰਾ ਵਾਲੇ) ਪਿੰਡ ਬੰਡਾਲਾ ਪੁਰਾਣ, ਜ਼ੀਰਾ (ਬਠਿੰਡਾ – ਅੰਮ੍ਰਿਤਸਰ ਰੋਡ) ਵਿਖੇ 12:00 ਤੋਂ 01:00 ਵਜੇ ਤਕ ਹੋਵੇਗੀ

Today Now News

RELATED ARTICLES
- Advertisment -

POPULAR POSTS