16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਰਿੰਦਰ ਗਰਗ ਨੀਟਾ ਦੀ ਜ਼ਿਲ੍ਹੇ ਡਿਪਟੀ ਕਮਿਸ਼ਨਰ ਨਾਲ ਦੁਕਾਨਾਂ ਖੋਲਣ...

ਨਰਿੰਦਰ ਗਰਗ ਨੀਟਾ ਦੀ ਜ਼ਿਲ੍ਹੇ ਡਿਪਟੀ ਕਮਿਸ਼ਨਰ ਨਾਲ ਦੁਕਾਨਾਂ ਖੋਲਣ ਨੂੰ ਲੈ ਕੇ ਕੀਤੀ ਮੀਟਿੰਗ ਰੰਗ ਲਿਆਈ

ਸਮੂਹ ਵਪਾਰੀਆਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ

ਬਰਨਾਲਾ (ਕਰਨਪ੍ਰੀਤ ਧੰਦਰਾਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਸਾਬਕਾ ਵਿਧਾਇਕ ਵਿਕਾਸ ਪੁਰਸ਼ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਵਿੱਚ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਵਲੋਂ ਸਮੂਹ ਵਪਾਰੀਆਂ ਦੇ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਦੁਕਾਨਾਂ ਦਾ ਸਮਾਂ ਵਧਾ ਕੇ ਸੋਮਵਾਰ ਤੋਂ ਸ਼ੁੱਕਰਵਾਰ ਤਕ ਸਵੇਰੇ ਹਰ ਵਰਗ ਦੀਆਂ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ ਗਈ ਸੀ ਜਿਸਦੇ ਚਲਦੇ ਡਿਪਟੀ ਕਮਿਸ਼ਨਰ ਤੇਜਪ੍ਰਤਾਪ ਸਿੰਘ ਫੂਲਕਾ ਵੱਲੋਂ ਵਪਾਰੀਆਂ ਦੀ ਮੰਗ ਨੂੰ ਮੰਨਦੇ ਹੋਏ ਇੱਕ ਜੂਨ ਤੋਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਪੰਜ ਵਜੇ ਤਕ ਖੁੱਲ੍ਹਣਗੀਆਂ ਕੇਵਲ ਸਿੰਘ ਢਿੱਲੋਂ ਦੀ ਪੁਰਜ਼ੋਰ ਅਪੀਲ ਦੇ ਉਤੇ ਡਿਪਟੀ ਕਮਿਸ਼ਨਰ ਦੇ ਵੱਲੋਂ ਵਪਾਰੀਆਂ ਦੀ ਮੰਗੀ ਮੰਗ ਦੇ ਉੱਤੇ ਸਮੂਹ ਵਪਾਰੀਆਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ

Today Now News

RELATED ARTICLES
- Advertisment -

POPULAR POSTS