17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਬੰਧਨ ਦੇ ਬਾਅਦ...

ਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਬੰਧਨ ਦੇ ਬਾਅਦ ਦੋਨਾਂ ਦੀ ਮੀਟਿੰਗ

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ਼੍ਰੀਮਤੀ ਸ਼ੀਲਾ ਰਾਣੀ ਦੇ ਗ੍ਰਹਿ ਪੁੱਜੇ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ਼੍ਰੀਮਤੀ ਸ਼ੀਲਾ ਰਾਣੀ ਦੇ ਗ੍ਰਹਿ ਵਿਖੇ ਪੁੱਜ ਕੇ ਧੰਨਵਾਦ ਕਰਦਿਆਂ ਦੋਹਾਂ ਪਾਰਟੀਆਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਜਨ ਸਮਾਜ ਪਾਰਟੀ ਦੇ ਗਠਬੰਧਨ ਨਾਲ ਬਹੁਤ ਬਲ ਮਿਲੇਗਾ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਆਉਣਾ ਨਿਸ਼ਚਿਤ ਹੈ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਦਰ ਸਿੰਘ ਅਤੇ ਜ਼ਿਲ੍ਹਾ ਇੰਚਾਰਜ ਸ਼ੀਲਾ ਰਾਣੀ ਨੇ ਦੋਹਾਂ ਪਾਰਟੀਆਂ ਦੇ ਵਰਕਰਾਂ ਨੂੰ ਇਕ ਜੋੜ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਲੱਖੇਵਾਲੀ ਜ਼ਿਲ੍ਹਾ ਇੰਚਾਰਜ ਸ੍ਰੀ ਮੁਕਤਸਰ ਸਾਹਿਬ ਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਦਲੌਰ ਸਿੰਘ ਸਮਾਗ ਐਕਸ ਪ੍ਰਧਾਨ ਬੀਐਸਪੀ ਬੀਬੀ ਗੁਰਦਿਆਲ ਕੌਰ ਮੱਲਣ ਸਰਪ੍ਰਸਤ ਇਸਤਰੀ ਅਕਾਲੀ ਦਲ ਅਸ਼ੋਕ ਬੁੱਟਰ ਪੂਰਨ ਚੰਦ ਮਾਧੋਦਾਸ ਸਿੰਘ ਜਸਵੰਤ ਸਿੰਘ ਪ੍ਰਧਾਨ ਲਿੱਲੀ ਜੈਨ ਪ੍ਰਧਾਨ ਬਲਰਾਜ ਮਾਨ

Today Now News

RELATED ARTICLES
- Advertisment -

POPULAR POSTS