17.1 C
Chandigarh

TODAY NOW NEWS

Friday, March 20, 2026
HomeBREAKING NEWSਜ਼ਿੰਦਗੀ ਦੀ ਜੰਗ ਹਾਰੇ 'ਉੱਡਣਾ ਸਿੱਖ' ਮਿਲਖਾ ਸਿੰਘ, ਪੀਜੀਆਈ 'ਚ ਲਏ ਆਖਰੀ...

ਜ਼ਿੰਦਗੀ ਦੀ ਜੰਗ ਹਾਰੇ ‘ਉੱਡਣਾ ਸਿੱਖ’ ਮਿਲਖਾ ਸਿੰਘ, ਪੀਜੀਆਈ ‘ਚ ਲਏ ਆਖਰੀ ਸਾਹ

ਫਲਾਇੰਗ ਸਿੱਖ ਮਿਲਖਾ ਸਿੰਘ, 91 ਸਾਲ ਦੀ ਉਮਰ ‘ਚ ਦੇਹਾਂਤ

ਚੰਡੀਗੜ੍ਹ (ਬਿਊਰੋ ਰਿਪੋਰਟ) : ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ 11.24 ਵਜੇ ਮੌਤ ਹੋ ਗਈ। ਹਾਲੇ ਕੁਝ ਦਿਨ ਪਹਿਲਾ ਕੋਵਿੱਡ ਕਰਕੇ ਉਹਨਾਂ ਦੀ ਧਰਮ ਪਤਨੀ ਇਸ ਜਹਾਨ ਨੂੰ ਅਲਵਿਦਾ ਆਖ ਗਏ ਸਨ।

Today Now News

RELATED ARTICLES
- Advertisment -

POPULAR POSTS