16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦੀ ਮਾਨਸਾ ਕੇਂਦਰੀ ਸਹਿਕਾਰੀ ਬੈਂਕ ਲਿਮ. ਮਾਨਸਾ ਦੀ ਇੰਪਲਾਈਜ ਯੂਨੀਅਨ ਦੀ ਚੋਣ...

ਦੀ ਮਾਨਸਾ ਕੇਂਦਰੀ ਸਹਿਕਾਰੀ ਬੈਂਕ ਲਿਮ. ਮਾਨਸਾ ਦੀ ਇੰਪਲਾਈਜ ਯੂਨੀਅਨ ਦੀ ਚੋਣ ਬੈਂਕ ਦੇ ਮੁੱਖ ਦਫਤਰ ਦੇ ਨਜਦੀਕ ਮਿਤੀ 25-06-2021 ਨੂੰ ਰੱਖੀ ਗਈ

ਇਸ ਚੋਣ ਵਿੱਚ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਕੀਤੀ ਗਈ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਦੀ ਮਾਨਸਾ ਕੇਂਦਰੀ ਸਹਿਕਾਰੀ ਬੈਂਕ ਲਿਮ. ਮਾਨਸਾ ਦੀ ਇੰਪਲਾਈਜ ਯੂਨੀਅਨ ਦੀ ਚੋਣ ਬੈਂਕ ਦੇ ਮੁੱਖ ਦਫਤਰ ਦੇ ਨਜਦੀਕ ਮਿਤੀ 25-06-2021 ਨੂੰ ਰੱਖੀ ਗਈ। ਇਸ ਚੋਣ ਵਿੱਚ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਕੀਤੀ ਗਈ। ਯੂਨੀਅਨ ਪ੍ਰਧਾਨ ਦੇ ਅਹੁਦੇ ਲਈ ਸ੍ਰੀ ਸੁਖਜਿੰਦਰ ਸਿੰਘ ਸਿੱਧੂ, ਬਰਾਂਚ ਫਫੜੇ ਭਾਈਕੇ ਅਤੇ ਜਨਰਲ ਸਕੱਤਰ ਦੇ ਅਹੁਦੇ ਲਈ ਸ੍ਰੀ ਸੁਰਿੰਦਰਜੀਤ ਸਿੰਘ, ਮੁੱਖ ਦਫਤਰ, ਸੀ.ਸੀ.ਬੀ., ਮਾਨਸਾ ਦੀ ਚੋਣ ਕੀਤੀ ਗਈ।
ਬੈਂਕ ਇੰਪਲਾਈਜ ਯੂਨੀਅਨ ਦੇ ਬਾਕੀ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦਾ ਅਧਿਕਾਰ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਦਿੱਤਾ ਗਿਆ।

Today Now News

RELATED ARTICLES
- Advertisment -

POPULAR POSTS