ਪੰਜਾਬ ਦੇ ਜ਼ਿਲਾ ਮੋਗਾ ਦਾ ਰਹਿਣ ਵਾਲਾ ਸੀ ਮ੍ਰਿਤਕ ਬਿੰਦਰ ਸਿੰਘ

ਮੋਗਾ (ਹੈਪੀ-ਹਰਪਾਲ) : ਪੰਜਾਬ ਚ ਵਗਦੇ ਨਸ਼ਿਆਂ ਦੇ ਛੇਵੇਂ ਦਰਿਆ ਨੇ ਮੋਗਾ ਦੇ ਇਕ ਨੌਜਵਾਨ ਜੀਵਨ ਲੀਲਾ ਸਮਾਪਤ ਕਰ ਦਿੱਤੀ , ਨਸ਼ੇ ਦੀ ਓਵਰਡੋਜ਼ ਨਾਲ ਉਕਤ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਉੱਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਬਿੰਦਰ ਸਿੰਘ ਪੁੱਤਰ ਚੰਦ ਸਿੰਘ ਪੰਜਾਬ ਆਪਣੇ ਮਾਪਿਆਂ ਨੂੰ ਬੇਸਹਾਰਾ ਕਰ ਗਿਆ।






