17.4 C
Chandigarh

TODAY NOW NEWS

Friday, March 20, 2026
Homeਖੁਸ਼ੀਆਂ ਗ਼ਮੀਆਂਜਨਮ ਦਿਨਲਾਡਲੀ ਬੇਟੀ ਅਮਨਦੀਪ ਕੌਰ ਨੂੰ ਜਨਮਦਿਨ ਬਹੁਤ ਬਹੁਤ ਮੁਬਾਰਕ

ਲਾਡਲੀ ਬੇਟੀ ਅਮਨਦੀਪ ਕੌਰ ਨੂੰ ਜਨਮਦਿਨ ਬਹੁਤ ਬਹੁਤ ਮੁਬਾਰਕ

ਸਰਬੱਤ ਦਾ ਭਲਾ ਟਰੱਸਟ ਜਿਲ੍ਹਾ ਫਿਰੋਜ਼ਪੁਰ ਦੇ ਇਸਤਰੀ ਵਿੰਗ ਪ੍ਰਧਾਨ ਸ਼੍ਰੀ ਮਤੀ ਅਮਰਜੀਤ ਕੌਰ ਛਾਬੜਾ ਅਤੇ ਦਵਿੰਦਰ ਸਿੰਘ ਛਾਬੜਾ ਦੀ ਲਾਡਲੀ ਬੇਟੀ ਅਮਨਦੀਪ ਕੌਰ ਦਾ ਅੱਜ ਜਨਮ ਦਿਨ ਹੈ। ਪਰਮਾਤਮਾ ਬੇਟੀ ਨੂੰ ਚੜ੍ਹਦੀ ਕਲਾ ਵਿਚ ਰੱਖਣ

ਸਰਬੱਤ ਦਾ ਭਲਾ ਟਰੱਸਟ ਅਤੇ ਅਦਾਰਾ TODAY NOW NEWS ਦੇ ਪੂਰੇ ਪਰਿਵਾਰ ਵਲੋਂ ਬੇਟੀ ਅਮਨਦੀਪ ਕੌਰ ਅਤੇ ਛਾਬੜਾ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਹੋਣ।ਕੁਦਰਤ ਬੇਟੀ ਅਮਨਦੀਪ ਕੌਰ ਨੂੰ ਹਮੇਸ਼ਾ ਤੰਦਰੁਸਤੀ ਦੇਵੇ

ਵੱਲੋਂ : Today Now News

Today Now News

RELATED ARTICLES
- Advertisment -

POPULAR POSTS