17.1 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਪੰਜਾਬ ਦੀ ਧੀ ਮਨਦੀਪ ਕੌਰ ਨਿਊਜ਼ੀਲੈਂਡ ਵਿੱਚ Wellington ਦੀ Senior Sergeant ਬਣਨ...

ਪੰਜਾਬ ਦੀ ਧੀ ਮਨਦੀਪ ਕੌਰ ਨਿਊਜ਼ੀਲੈਂਡ ਵਿੱਚ Wellington ਦੀ Senior Sergeant ਬਣਨ ਵਾਲੀ ਪਹਿਲੀ ਭਾਰਤੀ ਮਹਿਲਾ

ਮਨਦੀਪ ਨੇ ਜਿੰਦਗੀ ਵਿੱਚ ਬਹੁਤ ਜ਼ਿਆਦਾ ਸੰਘਰਸ਼ ਕੀਤਾ

ਵੇਲਿੰਗਟਨ : ਪੰਜਾਬ ਦੀ ਧੀ ਮਨਦੀਪ ਕੌਰ ਨਿਊਜ਼ੀਲੈਂਡ ਵਿੱਚ Wellington ਸ਼ਹਿਰ ਦੀ ਪੁਲਿਸ ਕਮਿਸ਼ਨਰ ( Senior Sergeant) ਬਣਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਕੇ ਪੰਜਾਬ ਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ ।

ਦਰਅਸਲ ਮਨਦੀਪ ਨੇ ਜਿੰਦਗੀ ਵਿੱਚ ਬਹੁਤ ਜ਼ਿਆਦਾ ਸੰਘਰਸ਼ ਕੀਤਾ ਹੈ . ਨਿਊਜ਼ੀਲੈਂਡ ਵਿੱਚ ਪਹਿਲਾਂ ਇੱਕ ਸੇਲਜ਼ਮੈਨ ਦੇ ਤੌਰ ਤੇ ਘਰ ਘਰ ਜਾ ਕੇ ਸਾਮਾਨ ਵੇਚਿਆ, ਟੈਕਸੀ ਚਲਾਈ ਤੇ ਫਿਰ ਨਿਊਜ਼ੀਲੈਂਡ ਪੁਲਿਸ ਵਿੱਚ ਆਮ ਸਿਪਾਹੀ ਦੇ ਤੌਰ ਤੇ ਭਰਤੀ ਹੋ ਕੇ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਡਿਊਟੀ ਨਿਭਾ ਕੇ ਨਿਊਜ਼ੀਲੈਂਡ ਦੇ ਵੈਲਿੰਗਟਨ ਸ਼ਹਿਰ ਦੀ Top Rank ਪੁਲਿਸ ਅਫ਼ਸਰ Senior Sergeant ਬਣ ਗਈ ਹੈ ।

ਪੰਜਾਬ ਦਾ ਨਾਮ ਸਿਰ ਫ਼ਕਰ ਨਾਲ ਉੱਚਾ ਕਰਨ ਵਾਲੀ ਇਸ ਪੁਲਿਸ ਅਫ਼ਸਰ ਮਨਦੀਪ ਕੌਰ ਨੂੰ ਸਾਡੇ ਵੱਲੋਂ ਬਹੁਤ ਬਹੁਤ ਵਧਾਈਆਂ |
Parvinder singh Dhaliwal

Today Now News

RELATED ARTICLES
- Advertisment -

POPULAR POSTS