17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਖੇਮਕਰਨ ਦੇ ਪਿੰਡ ਸੁਰਸਿੰਘ ਵਿਖੇ ਸਰਦਾਰ ਮੋਹਨ ਸਿੰਘ ਸਾਈ ਦੇ ਘਰ ਪਾਰਟੀ...

ਖੇਮਕਰਨ ਦੇ ਪਿੰਡ ਸੁਰਸਿੰਘ ਵਿਖੇ ਸਰਦਾਰ ਮੋਹਨ ਸਿੰਘ ਸਾਈ ਦੇ ਘਰ ਪਾਰਟੀ ਮੀਟਿੰਗ ਕੀਤੀ

ਖੇਮਕਰਨ 25 ,ਜੁਲਾਈ (ਬਿਓਰੋ )ਹਲਕਾ ਖੇਮਕਰਨ ਦੇ ਪਿੰਡ ਸੁਰਸਿੰਘ ਵਿਖੇ ਸਰਦਾਰ ਮੋਹਨ ਸਿੰਘ ਸਾਈ ਦੇ ਘਰ ਪਾਰਟੀ ਮੀਟਿੰਗ ਕੀਤੀ ਗਈ। ਇੱਕ ਛੋਟੀ ਜਿਹੀ ਮੀਟਿੰਗ ਨੇ ਉਸ ਸਮੇਂ ਰੈਲੀ ਦਾ ਰੂਪ ਧਾਰਨ ਕੀਤਾ ਜਦੋਂ ਸੈਂਕੜੇ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਦਾ ਲੋਕਾਂ ਵਿਚ ਰੁਝਾਨ ਵੱਧਦਾ ਜਾ ਰਿਹਾ ਹੈ ਜੋ ਪਾਰਟੀ ਪ੍ਰਤੀ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਨੂੰ ਦਰਸ਼ਾਉਂਦਾ ਹੈ। ਮੈਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਾ ਹਾਂ ਅਤੇ ਸੁਰਸਿੰਘ ਦੀ ਸਾਰੀ ਆਮ ਆਦਮੀ ਪਾਰਟੀ ਦੀ ਟੀਮ ਦਾ ਵੀ ਧੰਨਵਾਦੀ ਹਾਂ ਜਿਨ੍ਹਾਂ ਦੀ ਮਿਹਨਤ ਸਦਕਾ ਅੱਜ ਪਾਰਟੀ ਨੂੰ ਇਲਾਕੇ ਵਿਚ ਵੱਡਾ ਬਲ ਮਿਲਿਆ ਹੈ।

Today Now News

RELATED ARTICLES
- Advertisment -

POPULAR POSTS