17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹੈਦਰਾਬਾਦ 'ਚ ਲੱਗੇ ਭੂਚਾਲ ਦੇ ਝਟਕੇ

ਹੈਦਰਾਬਾਦ ‘ਚ ਲੱਗੇ ਭੂਚਾਲ ਦੇ ਝਟਕੇ

ਆਂਧਰਾ ਪ੍ਰਦੇਸ਼, 26 ਜੁਲਾਈ – ਹੈਦਰਾਬਾਦ ਦੇ ਦੱਖਣ ਵਿਚ ਅੱਜ ਸਵੇਰੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.0 ਸੀ। ਫਿਲਹਾਲ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Today Now News

RELATED ARTICLES
- Advertisment -

POPULAR POSTS