
ਚੰਡੀਗੜ੍ਹ, 27 ਜੁਲਾਈ ( ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵਿਚ ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬੈਠਕ ਜਾਰੀ ਹੈ | ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਮੌਜੂਦ ਹਨ | ਕੈਬਨਿਟ ਮੰਤਰੀ ਬ੍ਰਹਮ ਮਹਿੰਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵਿਚ ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬੈਠਕ ਜਾਰੀ ਹੈ | ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਮੌਜੂਦ ਹਨ | ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੀਟਿੰਗ ‘ਚ ਮੌਜੂਦ ਹਨ




