17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ...

ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ

ਨਵੀਂ ਦਿੱਲੀ, 31 ਜੁਲਾਈ – ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਬਾਰੇ ਕੇਂਦਰ ਕੋਲ ਕੋਈ ਜਾਣਕਾਰੀ ਨਹੀਂ ਹੈ, ਮੰਤਰੀ ਦੇ ਇਸ ਬਿਆਨ ਨੂੰ ਲੈ ਕੇ ਅੱਜ ਹਰਸਿਮਰਤ ਕੌਰ ਬਾਦਲ ਸਮੇਤ ਬਸਪਾ ਦੇ ਆਗੂਆਂ ਵਲੋਂ ਲੋਕ ਸਭਾ ਦੇ ਸਪੀਕਰ ਨੂੰ ਇਕ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ | ਇਸ ਦੇ ਨਾਲ ਹੀ ਇਸ ‘ਤੇ ਚਰਚਾ ਦਾ ਸਮਾਂ ਵੀ ਮੰਗਿਆ |

Today Now News

RELATED ARTICLES
- Advertisment -

POPULAR POSTS