17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵਿਜੇ ਸਾਂਪਲਾ ਮਿਲਣ ਪਹੁੰਚੇ ਦਾਦੂਵਾਲ ਨੂੰ, ਹਰਿਆਣਾ ਪੁਲਿਸ ਨੇ ਰਸਤੇ ਵਿਚ ਰੋਕਿਆ

ਵਿਜੇ ਸਾਂਪਲਾ ਮਿਲਣ ਪਹੁੰਚੇ ਦਾਦੂਵਾਲ ਨੂੰ, ਹਰਿਆਣਾ ਪੁਲਿਸ ਨੇ ਰਸਤੇ ਵਿਚ ਰੋਕਿਆ

ਚੰਡੀਗੜ੍ਹ, 31 ਜੁਲਾਈ ( ਬਿਊਰੋ) – ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਇਸ ਸਮੇਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਹਨ। ਹਰਿਆਣਾ ਪੁਲਿਸ ਵਲੋਂ ਉਨ੍ਹਾਂ ਦਾ ਕਾਫ਼ਲਾ ਰੋਕ ਲਿਆ ਗਿਆ ਹੈ | ਵਿਜੇ ਸਾਂਪਲਾ ਨੂੰ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਅਤੇ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਤੋਂ ਰੋਕਿਆ ਜਾ ਰਿਹਾ ਹੈ | ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਇਸ ਵੇਲੇ ਵਿਜੇ ਸਾਂਪਲਾ ਨੂੰ ਆਰਾਮ ਘਰ ਲੈ ਕੇ ਜਾ ਰਹੇ ਹਨ।

Today Now News

RELATED ARTICLES
- Advertisment -

POPULAR POSTS