17.1 C
Chandigarh

TODAY NOW NEWS

Friday, March 20, 2026
HomeBREAKING NEWSਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਪੁਲਿਸ ਨੇ ਮਾਰਿਆ ਛਾਪਾ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਪੁਲਿਸ ਨੇ ਮਾਰਿਆ ਛਾਪਾ

Police Raid : ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਪੁਲਿਸ ਨੇ ਮਾਰਿਆ ਛਾਪਾ

ਚੰਡੀਗੜ੍ਹ ( 2 ਅਗਸਤ )ਪੰਜਾਬ ਪੁਲਿਸ ਨੇ ਇਕ ਵਾਰ ਫਿਰ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਹੈ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਕਿ ਪੁਲਿਸ ਨੇ ਕਿਸ ਮਾਮਲੇ ’ਚ ਸਾਬਕਾ ਡੀਜੀਪੀ ਦੇ ਸੈਕਟਰ 20 ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਹੈ। ਉਨ੍ਹਾਂ ’ਤੇ ਸਾਬਕਾ ਆਈਏਐੱਸ ਬਲਵਿੰਦਰ ਸਿੰਘ ਮੁਲਤਾਨੀ ਅਤੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਮਲੇ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਹਾਈ ਕੋਰਟ ਤੋਂ 23 ਅਗਸਤ ਤਕ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ।

Today Now News

RELATED ARTICLES
- Advertisment -

POPULAR POSTS