17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸ਼ੋਰ ਕੁਮਾਰ Happy Birthday

ਕਿਸ਼ੋਰ ਕੁਮਾਰ Happy Birthday

ਕਿਸ਼ੋਰ ਕੁਮਾਰ (4 ਅਗਸਤ 1929- – 13 ਅਕਤੂਬਰ 1987) ਇੱਕ ਭਾਰਤੀ ਫਿਲਮ ਪਲੇਅਬੈਕ ਗਾਇਕ, ਅਭਿਨੇਤਾ, ਗੀਤਕਾਰ, ਸੰਗੀਤਕਾਰ, ਨਿਰਮਾਤਾ, ਨਿਰਦੇਸ਼ਕ, ਲੇਖਕ ਅਤੇ ਸਕ੍ਰੀਨਪਲੇ ਲੇਖਕ ਸਨ। ਉਸ ਨੂੰ ਹਿੰਦੀ ਫਿਲਮ ਉਦਯੋਗ ਦਾ ਸਭ ਸਫਲ ਪਲੇਅਬੈਕ ਗਾਇਕਾਂ ਵਿੱਚੋਂ ਇੱਕ ਮੰਨਿਆ ਗਿਆ ਹੈ। ਉਸ ਨੇ ਬੰਗਾਲੀ, ਹਿੰਦੀ, ਮਰਾਠੀ, ਆਸਾਮੀ, ਗੁਜਰਾਤੀ, ਕੰਨੜ, ਭੋਜਪੁਰੀ, ਮਲਿਆਲਮ, ਓੜੀਆ, ਅਤੇ ਉਰਦੂ ਸਮੇਤ ਅਨੇਕ ਭਾਰਤੀ ਭਾਸ਼ਾਵਾਂ ਵਿੱਚ ਗਾਇਆ।

Today Now News

RELATED ARTICLES
- Advertisment -

POPULAR POSTS