17.1 C
Chandigarh

TODAY NOW NEWS

Thursday, March 19, 2026
Homeਪੰਜਾਬਤਰਨਤਾਰਨਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ

ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ

ਅਮਰਕੋਟ 6 ਅਗਸਤ (ਗੁਰਦਿਆਲ਼ ਸਿੰਘ) ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਫਰਜੰਦ ਗੌਰਵਦੀਪ ਸਿੰਘ ਵਲਟੋਹਾ ਨੂੰ ਪ੍ਰਧਾਨ ਬਣਾਉਣ ’ਤੇ ਕਿਹਾ ਹੈ ਕਿ ਉਹ ਬਹੁਤ ਹੀ ਸ਼ੁਕਰਗ਼ੁਜ਼ਾਰ ਹਾਂ ਪਾਰਟੀ ਦੀ ਹਾਈਕਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ਨੇ ਇਕ ਵਾਰ ਫਿਰ ਦਾਸ ਨੂੰ ਸੋਈ ਮਾਝਾ ਜ਼ੋਨ ਦੇ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਦਿੱਤੀ।

Today Now News

RELATED ARTICLES
- Advertisment -

POPULAR POSTS