17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਮੁਕਤਸਰ ਸਾਹਿਬ ਨੇੜੇ ਦੋ ਕਾਰਾਂ ਦੀ ਟੱਕਰ ਇਕ ਵਿਅਕਤੀ ਦੀ ਮੌਤ-...

ਸ੍ਰੀ ਮੁਕਤਸਰ ਸਾਹਿਬ ਨੇੜੇ ਦੋ ਕਾਰਾਂ ਦੀ ਟੱਕਰ ਇਕ ਵਿਅਕਤੀ ਦੀ ਮੌਤ- ਤਿੰਨ ਗੰਭੀਰ ਫੱਟੜ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ANMOL SINGH WARRING) – ਸ੍ਰੀ ਮੁਕਤਸਰ ਸਾਹਿਬ ਨੇੜੇ ਪਿੰਡ ਬੜਿੰਗ ਕੋਲ ਟੋਲ ਪਲਾਜ਼ਾ ਨੇੜੇ ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਗੰਭੀਰ ਫੱਟੜ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਤੋਂ ਆ ਰਹੀ ਕਾਰ ਸ੍ਰੀ ਮੁਕਤਸਰ ਸਾਹਿਬ ਤੋਂ ਜਾ ਰਹੀ ਕਾਰ ਨਾਲ ਟਕਰਾ ਗਈ। ਜਿਸ ਕਾਰਨ ਪਿੰਡ ਝਬੇਲਵਾਲੀ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਸਮੇਤ ਦੋ ਔਰਤਾਂ ਗੰਭੀਰ ਫੱਟੜ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

Today Now News

RELATED ARTICLES
- Advertisment -

POPULAR POSTS