
ਫਿਰੋਜ਼ਪੁਰ,10 ਅਗਸਤ ( ਹਰਜਿੰਦਰ ਸਿੰਘ ਕਤਨਾ )- ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ( ਰਜਿ.) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਿਧੜਕ ਆਗੂ ਸੁਧੀਰ ਢੰਡ ਦੀ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਬੇਵਕਤੀ ਮੌਤ ਕਾਰਨ ਪੰਜਾਬ ਭਰ ਦੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਆਪਣੇ ਨਿਰਧਡ਼ਕ ਤੇ ਸਿਰਕੱਢ ਆਗੂ ਦੇ ਬੇਵਕਤ ਤੁਰ ਜਾਣ ਕਾਰਨ ਗਹਿਰੇ ਸਦਮੇ ‘ਚ ਪਏ ਐਲੀਮੈਂਟਰੀ ਟੀਚਰ ਯੂਨੀਅਨ ਦੇ ਅਹੁਦੇਦਾਰਾਂ ਨੇ ਸੁਧੀਰ ਢੰਡ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਦੇ ਚੱਲੇ ਸੰਘਰਸ਼ ਦੌਰਾਨ ਮੋਹਰਲੀ ਕਤਾਰ ਵਿੱਚ ਹੋ ਕੇ ਲੜਨ ਵਾਲਾ ਸਾਡਾ ਇਹ ਸਾਥੀ ਜਿੱਥੇ ਈ.ਟੀ.ਯੂ. ਪੰਜਾਬ (ਰਜਿ.) ਦੀ ਜਿੰਦ ਜਾਨ ਸੀ ਉੱਥੇ ਹੀ ਇਹ ਇੱਕ ਚੰਗਾ ਅਧਿਆਪਕ, ਨਿਹਾਅਤ ਹੀ ਸਰੀਫ ਤੇ ਨਿੱਡਰ ਇਨਸਾਨ , ਯਾਰਾਂ ਦਾ ਯਾਰ ਅਤੇ ਹਰੇਕ ਦੇ ਕੰਮ ਆਉਣ ਵਾਲਾ ਸਮਾਜ ਸੇਵਕ ਸੀ। ਉਨ੍ਹਾਂ ਕਿਹਾ ਕਿ ਉਸ ਦੇ ਤੁਰ ਜਾਣ ਨਾਲ ਪਰਿਵਾਰ ਦੇ ਨਾਲ- ਨਾਲ ਸਮਾਜ ਤੇ ਜਥੇਬੰਦੀ ਨੂੰ ਵੀ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੱਸਿਆ ਕਿ ਸੁਧੀਰ ਢੰਡ ਦਾ ਅੰਤਿਮ ਸੰਸਕਾਰ ਅੱਜ 2:00 ਵਜੇ ਸ਼ਮਸ਼ਾਨ ਘਾਟ ਨੇੜੇ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਹੋਵੇਗਾ।
ਢੰਡ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ‘ਚ ਈ.ਟੀ.ਯੂ.ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿੰਘ ਮਾਲੋਵਾਲ, ਸੋਹਣ ਸਿੰਘ ਮੋਗਾ, ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਪਵਨ ਕੁਮਾਰ ਜਲੰਧਰ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ,ਸਤਬੀਰ ਸਿੰਘ ਬੋਪਾਰਾਏ,ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, ਜਸਵਿੰਦਰ ਸਿੰਘ ਘਰਿਆਲਾ , ਰਿਸ਼ੀ ਕੁਮਾਰ ਜਲੰਧਰ,ਰਵੀ ਕਾਂਤ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ, ਸੁਰਿੰਦਰ ਸਿੰਘ ਬਾਠ, ਕੁੱਲਵੀਰ ਸਿੰਘ ਗਿੱਲ ਫਤਹਿਗੜ ਸਾਹਿਬ, ਹਰਜੀਤ ਸਿੰਘ ਸਿੱਧੂ, ਗੁਰਦੀਪ ਸਿੰਘ , ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਮਨਦੀਪ ਕਲੌਡ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ,ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟਵ,ਬਲਕਰਨ ਸਿੰਘ ਮੋਗਾ, ਅਵਤਾਰ ਸਿਂਘ ਕਪੂਰੇ, ਗੁਰਪ੍ਰੀਤ ਸਿੰਘ ਢਿੱਲੋ ਮਨੋਹਰ ਲਾਲ , ਮਨਜੀਤ ਸਿੰਘ ਬੌਬੀ, ਨਵਜੀਤ ਜੌਲੀ, ਮੁਖਤਿਆਰ ਸਿੰਘ ਭੂੰਗਾ, ਜਸਵੰਤ ਸਿੰਘ ਸ਼ੇਖੜਾ, ਤਰਪਿੰਦਰ ਸਿੰਘ , ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਜਗਨੰਦਨ ਸਿੰਘ ਫਾਜਿਲਕਾ, ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਅਸ਼ਵਨੀ ਫੱਜੂਪੁਰ, ਗੁਰਮੇਜ ਸਿੰਘ ਕਪੂਰਥਲਾ, ਮਨਮੋਹਨ ਜੋਗਾ, ਰਾਮ ਲਾਲ ਨਵਾਂਸ਼ਹਿਰ ,ਮਨਜੀਤ ਸਿੰਘ ਮਾਵੀ ,ਜਤਿੰਦਰ ਪੰਡਿਤ ਚਮਕੌਰ ਸਾਹਿਬ,ਸੁਰਜੀਤ ਸਮਰਾਟ, ਜਤਿੰਦਰ ਜੋਤੀ ,ਗੁਰਮੀਤ ਸਿੰਘ ਜਲੰਧਰ, ਪੰਕਜ ਅਰੋੜਾ , ਸਰਬਜੀਤਸਿੰਘ, ਸੁਖਪਾਲ ਸਿੰਘ, ਸਤੀਸ਼ ਕੰਬੋਜ , ਮਨੋਹਰ ਲਾਲ , ਬਲਰਾਜ ਸਿੰਘ ਥਿੰਦ, ਜਸਵੀਰ ਗੜਸ਼ੰਕਰ,ਬਚਨ ਸਿੰਘ,ਮੇਜਰ ਸਿੰਘ ਮਸੀਤੀ, ਰਕੇਸ਼ ਗਰਗ, ਬਲਜੀਤ ਸਿੰਘ, ਕਮਲਜੀਤ ਸਿੰਘ,ਨਵਦੀਪ ਸਿੰਘ,ਪਰਮਬੀਰ ਸਿੰਘ ਰੋਖੇ,ਸਰਬਜੋਤ ਸਿੰਘ ਵਿਛੋਆ, ਲਖਵਿੰਦਰ ਸਿੰਘ ਸੰਗੂਆਣਾ, ਗੁਰਪ੍ਰੀਤ ਸਿੰਘ ਥਿੰਦ, ਤੇਜਇੰਦਰਪਾਲ ਸਿੰਘ ਮਾਨ,ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸੰਧੂ,ਪਰਮਿੰਦਰ ਸਰਪੰਚ,ਸੁਖਦੇਵ ਸਿੰਘ ਵੇਰਕਾ, ਯਾਦਮਨਿੰਦਰ ਸਿੰਘ ਧਾਰੀਵਾਲ, ਜਸਵਿੰਦਰਪਾਲ ਸਿੰਘ ਜੱਸ, ਲਖਵਿੰਦਰ ਸਿੰਘ ਦਹੂਰੀਆ,ਪ੍ਰਮੋਦ ਸਿੰਘ ਮਨਿੰਦਰ ਸਿੰਘ ਰਣਜੀਤ ਸਿੰਘ ਸ਼ਾਹ, ਰੁਪਿੰਦਰ ਸਿੰਘ ਰਵੀ, ਗੁਰਲਾਲ ਸਿੰਘ ਸੋਹੀ, ਰਾਜਿੰਦਰ ਸਿੰਘ ਰਾਜਾਸਾਂਸੀ, ਗੁਰਮੁੱਖ ਸਿੰਘ ਕੌਲੋਵਾਲ, ਸਤਬੀਰ ਸਿੰਘ ਕਾਹਲੋਂ, ਸਰਿੰਦਰ ਸੋਢੀ,ਵਿਨੋਦ ਭੂਸ਼ਨ,ਸਤਬੀਰ ਸਿੰਘ ਖੈਰਾਬਾਦ,ਸੰਦੀਪ ਸਿੰਘ ਕੰਗ,ਹਰਜੀਤ ਸਿੰਘ ਥਿੰਦ, ਰਾਜਵਿੰਦਰ ਸਿੰਘ ਲੁੱਧੜ ਸੁਲੇਖ ਸ਼ਰਮਾ, ਨਵਜੋਤ ਸਿੰਘ ਲਾਡਾ, ਜਸਵਿੰਦਰਪਾਲ ਸਿੰਘ ਚਮਿਆਰੀ,ਮਲਕੀਤ ਸਿੰਘ, ਬਲਬੀਰ ਕੁਮਾਰ, ਹਰਚਰਨ ਸਿੰਘ ਸ਼ਾਹ, ਬਲਜਿੰਦਰ ਸਿੰਘ ਬੁੱਟਰ,ਸੁੱਖ ਸੋਹੀ, ਜਗਦੀਪ ਭੋਏਵਾਲੀ, ਬਲਜੀਤ ਮੱਲ੍ਹੀ , ਗੁਰਪ੍ਰੀਤ ਸਿੰਘ,ਸਾਹਿਬ ਸਿੰਘ ਤਰਸਿੱਕਾ, ਦਵਿੰਦਰ ਕੁਮਾਰ,ਰਾਕੇਸ਼ ਕੁਮਾਰ,ਗੁਰਪ੍ਰੀਤ ਸਿੰਘ ਭੱਖਾ, ਕੰਵਲਜੀਤ ਸਿੰਘ ਰੋਖੇ, ਪ੍ਰਸੋਤਮ ਵੇਰਕਾ, ਦਲਜੀਤ ਸਿੰਘ ਜਗਦੇਵ ਕਲਾਂ ਸਮੇਤ ਵੱਡੀ ਗਿਣਤੀ ‘ਚ ਹੋਰ ਆਗੂ ਸ਼ਾਮਿਲ ਸਨ।






